ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ ਪਰ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਅਪਣੇ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ। ਇਸ ਦੁਖਦਾਈ ਖ਼ਬਰ ਨਾਲ ਪੀੜਤ ਪਰਿਵਾਰਾਂ ਨੂੰ ਬਹੁਤ …
Read More »1 ਨਵੰਬਰ ਨੂੰ ਦੀਵਾਲੀ ਮਨਾਉਣ ਦਾ ਫੈਸਲਾ
31 ਅਕਤੂਬਰ ਜਾਂ 1 ਨਵੰਬਰ ਨੂੰ ਦੀਵਾਲੀ ਕਦੋਂ ਮਨਾਈ ਜਾਵੇ, ਇਸ ਨੂੰ ਲੈ ਕੇ ਦੁਚਿੱਤੀ ਪੈਦਾ ਹੋ ਗਈ ਹੈ। ਇਹ ਸਵਾਲ ਪਹਿਲਾਂ ਵੀ ਉਠਾਏ ਜਾ ਰਹੇ ਸਨ ਪਰ ਕਾਸ਼ੀ ਵਿਦਵਤ ਪ੍ਰੀਸ਼ਦ ਨੇ 31 ਅਕਤੂਬਰ ਨੂੰ ਦੀਵਾਲੀ ਮਨਾਉਣ ਦੀ ਗੱਲ ਕਹੀ ਸੀ। ਪਰ ਹੁਣ ਸੰਗਵੇਦ ਵਿਦਿਆਲਿਆ ਆਧਾਰਿਤ ਗਿਰਵਾਨਵਗਵਰਧਿਨੀ ਸਭਾ ਅਤੇ ਵੈਦਿਕ ਸਿਧਾਂਤ ਸੰਰਕਸ਼ਿਨੀ ਸਭਾ ਨੇ ਦੇਸ਼ ਭਰ ਵਿੱਚ ਪੰਚਾਗਾਂ ਦਾ ਅਧਿਐਨ …
Read More »ਮਾਨਸਾ ਦੇ ਪੈਟਰੋਲ ਪੰਪ ‘ਤੇ ਮੰਗੇ 5 ਕਰੋੜ
ਪੰਜਾਬ ਦੇ ਮਾਨਸਾ ‘ਚ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਬੀਤੀ ਰਾਤ ਇਕ ਵੱਡਾ ਧ ਮਾਕਾ ਹੋਇਆ ਹੈ। ਘਟ ਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਪੈਟਰੋਲ ਪੰਪ ਮਾਲਕ ਨੂੰ ਫੋਨ ‘ਤੇ ਧ ਮਕੀ ਦਿੱਤੀ, ਫਿਰ ਮੈਸੇਜ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। …
Read More »ਕਨੇਡਾ ਦੀ ਪ੍ਰਵਾਸੀਆਂ ਉੱਤੇ ਹੁਣ ਤੱਕ ਦੀ ਸਭ ਤੋਂ ਵੱਡੀ ਪਾਬੰਦੀ
2025 ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ “ਕੈਨੇਡਾ ਫਸਟ” ਨੀਤੀ ਤਹਿਤ ਵਿਦੇਸ਼ੀ ਅਸਥਾਈ ਕਾਮਿਆਂ ਲਈ ਭਰਤੀ ਦੇ ਸਖ਼ਤ ਨਿਯਮ ਲਾਗੂ ਕਰੇਗੀ। ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ਗਿਆ, ਨਵਾਂ ਨਿਯਮ ਲਾਜ਼ਮੀ ਕਰਦਾ ਹੈ ਕਿ ਕੈਨੇਡੀਅਨ ਕੰਪਨੀਆਂ ਨੂੰ ਪਹਿਲਾਂ ਇਹ ਸਾਬਿਤ ਕਰਨਾ ਹੋਵੇਗਾ ਕਿ ਉਨ੍ਹਾਂ ਨੂੰ ਕੋਈ ਯੋਗ ਕੈਨੇਡੀਅਨ ਨਾਗਰਿਕ ਨਹੀਂ ਮਿਲਿਆ ਤੇ ਇਸ ਤੋਂ ਬਾਅਦ ਹੀ ਉਹ ਵਿਦੇਸ਼ੀ ਅਸਥਾਈ …
Read More »ਪ੍ਰਧਾਨਗੀ ਛੱਡਣਗੇ ਮੁੱਖ ਮੰਤਰੀ ਭਗਵੰਤ ਮਾਨ !
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਐਤਵਾਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ (Chabbewal Constituency) ਦੇ ਲੋਕਾਂ ਨੂੰ ਮਿਲਣ ਪੁੱਜੇ। ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਨੇ ਈਸ਼ਾਂਕ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ ਜਿਨ੍ਹਾਂ ਦੇ ਹੱਕ ਵਿਚ ਅੱਜ ਸੀਐੱਮ ਨੇ ਉਨ੍ਹਾਂ ਲਈ ਪ੍ਰਚਾਰ ਕੀਤਾ। ਉਨ੍ਹਾਂ ਇੱਥੋਂ …
Read More »ਦੀਵਾਲੀ ਵਾਲੇ ਦਿਨ ਤੋਂ ਪਹਿਲਾਂ ਇਹ ਜਾਪ ਕਰਕੇ
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ …
Read More »ਕੈਨੇਡਾ ਦੀ ਤਿਆਰੀ ਕਰ ਰਹੀ 21 ਸਾਲਾ ਕੁੜੀ …..
ਮੁਕੇਰੀਆਂ ਨਹਿਰ ‘ਚੋਂ ਇਕ ਨੌਜਵਾਨ ਲੜਕੀ ਦੀ ਲਾ ਸ਼ ਬਰਾਮਦ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਲਾ ਸ਼ ਨੂੰ ਨਹਿਰ ‘ਚੋਂ ਕੱਢ ਕੇ ਸਿਵਲ ਹਸਪ ਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ‘ਚ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਦੀ ਪਛਾਣ 21 ਸਾਲਾ ਸਿਮਰਨ ਵਾਸੀ ਪਿੰਡ ਪਡੇਲੀਆਂ ਵਜੋਂ ਹੋਈ …
Read More »ਦੀਵਾਲੀ ਕਦੋਂ ਦੀ ਇਸ ਵਾਰ ਜਰੂਰ ਸੁਣੋ
ਹਿੰਦੂ ਧਰਮ ਵਿਚ ਦੀਵਾਲੀ ਨੂੰ ‘ਰੋਸ਼ਨੀ’ ਦਾ ਤਿਉਹਾਰ ਮੰਨਿਆ ਜਾਂਦਾ ਹੈ। ਪੰਚਾਂਗ ਅਨੁਸਾਰ ਦੀਵਾਲੀ ਹਰ ਸਾਲ ਕਾਰਤਿਕ ਮਹੀਨੇ ਦੀ ਅਮਾਵਸਯਾ ਤਿਥੀ ਨੂੰ ਮਨਾਈ ਜਾਂਦੀ ਹੈ। ਇਸ ਦਿਨ ਦੀਵਿਆਂ ਦੀ ਰੋਸ਼ਨੀ ਨਾਲ ਪੂਰੇ ਦੇਸ਼ ਨੂੰ ਰੌਸ਼ਨ ਕਰਕੇ ਧਨ ਦੀ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕੀਤੀ ਜਾਂਦੀ ਹੈ। ਪਰ ਇਸ ਵਾਰ ਤਰੀਕ (When will Diwali be celebrated) ਨੂੰ ਲੈ ਕੇ …
Read More »ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ
ਓਡੀਸ਼ਾ, ਪੱਛਮੀ ਬੰਗਾਲ ‘ਚ ਚੱਕਰਵਾਤੀ ਤੂਫਾਨ ਦਾਨਾ ਦਾ ਅਸਰ ਦਿੱਸਣ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਚੱਕਰਵਾਤੀ ਤੂਫਾਨ ਦਾਨਾ ਪੈਂਦਾ ਵਿਖਾਈ ਦੇਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਇਥੇ ਦੱਸਣਯੋਗ ਹੈ ਕਿ ਚੱਕਰਵਾਤੀ ਤੂਫਾਨ ਦਾਨਾ ਦਾ ਅਸਰ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਹਾਲਾਂਕਿ ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਵਿੱਚ …
Read More »ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਚੋਲ਼ੇ ਦੇ ਦਰਸ਼ਨ.
ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ ਜੋ ਖੁਦ ਵਿੱਚ ਵੱਡਮੁਲਾ ਇਤਿਹਾਸ ਸਮਾ ਕੇ ਬੈਠੀ ਹੈ ਅਤੇ ਇਸ ਵਿੱਚ ਸਿੱਖ ਧਰਮ ਦਾ ਇਤਿਹਾਸ ਕਾਫੀ ਮਹਾਨ ਹੈ । ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਸਥਾਨ ਹਨ ਜਿਨ੍ਹਾਂ ਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਹੈ। ਖੰਨਾ ਦੇ ਨਜ਼ਦੀਕ ਪੈਂਦੇ ਹਲਕਾ ਪਾਇਲ ਦੇ ਪਿੰਡ ਘੁਡਾਣੀ, ਹੈ ਜਿੱਥੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ …
Read More »ਕੈਨੇਡਾ ਜਾਣ ਦੀ ਤਿਆਰੀ ‘ਚ ਸੀ ਕੁੜੀ, ਫ਼ਿਰ ਜੋ
ਹੁਸ਼ਿਆਰਪੁਰ ਤੋਂ ਮੁਕੇਰੀਆਂ ਨੇੜੇ ਮੁਕੇਰੀਆਂ ਹਾਈਡਲ ਨਹਿਰ ਤੋਂ ਇਕ ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ ਹੈ। ਮ੍ਰਿ ਤਕਾ ਦੀ ਪਛਾਣ ਸਿਮਰਨ ਵਜੋਂ ਹੋਈ ਹੈ, ਜਿਸ ਦੀ ਉਮਰ ਤਕਰੀਬਨ 21 ਸਾਲ ਸੀ। ਉਹ ਕੁਝ ਮਹੀਨੇ ਬਾਅਦ ਕੈਨੇਡਾ ਜਾਣ ਦੀ ਤਿਆਰੀ ‘ਚ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਿਮਰਨ ਨੇ ਪੜ੍ਹਾਈ ਦੇ …
Read More »ਪੰਜਾਬ ”ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ
ਇਸ ਵਾਰ ਦੀਵਾਲੀ ਮਨਾਉਣ ਨੂੰ ਲੈ ਕੇ 31 ਅਕਤੂਬਰ ਅਤੇ 1 ਨਵੰਬਰ ਨੂੰ ਵਿਚਾਲੇ ਦੁਚਿੱਤੀ ਹੈ। ਕਈ ਲੋਕਾਂ ਵੱਲੋਂ ਦੀਵਾਲੀ 31 ਅਕਤੂਬਰ ਨੂੰ ਮਨਾਉਣ ਦਾ ਕਿਹਾ ਜਾ ਰਿਹਾ ਹੈ ਤਾਂ ਕਈਆਂ ਵੱਲੋਂ 1 ਨਵੰਬਰ ਦਾ ਮਹੂਰਤ ਦੱਸਿਆ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਲੋਕਾਂ ਵਿਚ ਇਹ ਵੀ ਦੁਚਿੱਤੀ ਹੈ ਕਿ ਸੂਬੇ ਵਿਚ ਦੀਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ। ਪੰਜਾਬ …
Read More »ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ….
ਪਿੰਡ ਕੋਟ ਟੋਡਰ ਮੱਲ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹੈ। ਮ੍ਰਿਤਕ ਸੁਖਬੀਰ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਸੁਖਬੀਰ ਸਿੰਘ (22) ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ 1 ਅਕਤੂਬਰ 2024 ਨੂੰ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਸੜਕ ਪਾਰ …
Read More »ਨਵੰਬਰ ਮਹੀਨੇ ‘ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਅਕਤੂਬਰ ਮਹੀਨੇ ਦਾ ਅੱਧੇ ਤੋਂ ਜ਼ਿਆਦਾ ਬੀਤ ਚੁੱਕਾ ਹੈ। ਨਵੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਅਤੇ ਦੇਸ਼ ਦੇ ਬਾਰੀ ਰਾਜਾਂ ਵਿਚ ਛੁੱਟੀਆਂ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ। ਇਹਨਾਂ ਛੁੱਟੀਆਂ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਹੋਣ ਵਾਲਾ ਹੈ, ਕਿਉਂਕਿ ਦਫ਼ਤਰਾਂ ਅਤੇ ਹੋਰ ਅਦਾਰਿਆਂ ਵਿਚ ਕੰਮ ਕਰਨ ਵਾਲੇ …
Read More »ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਡੀਆਂ ’ਚ …
Read More »