ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ

ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ ਹੈ। ਬੀਤੇ ਦਿਨ ਪਈ ਬਾਰਿਸ਼ ਕਾਰਨ ਜਿੱਥੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਤਾਪਮਾਨ ਵਿਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 15 ਸਤੰਬਰ ਤੋਂ 17 ਸਤੰਬਰ ਤੱਕ …

Read More »

2 ਜ਼ਿਲ੍ਹਿਆਂ ‘ਚ Yellow Alert

ਪੰਜਾਬ ਦੇ ਮੌਸਮ ਵਿੱਚ ਅੱਜ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਦੁਪਹਿਰ ਤੋਂ ਬਾਅਦ ਮੌਸਮ ਦਾ ਮਿਜਾਜ਼ ਬਦਲਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਜਲੰਧਰ, ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਕੇਂਦਰ ਚੰਡੀਗੜ੍ਹ ਵੱਲੋਂ ਆਉਣ ਵਾਲੇ …

Read More »

ਪੰਜਾਬ ਵਾਸੀਆਂ ਦੇ ਸਾਰੇ ਬਿੱਲ ਮਾਫ਼

ਪੰਜਾਬ ਦੇ ਜਿਹੜੇ ਲੋਕ ਬਿਜਲੀ ਦੇ ਜ਼ਿਆਦਾ ਬਿੱਲਾਂ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਹੁਣ ਇਸ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਅਜਿਹੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਲਗਭਗ 63,000 ਲੋਕਾਂ ਨੂੰ ਨਵੇਂ ਬਿੱਲ ਭੇਜੇ ਜਾ ਰਹੇ ਹਨ। ਬਿੱਲਿੰਗ ਪ੍ਰਕਿਰਿਆ ਅਗਲੇ ਤਿੰਨ ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ। ਇਹ ਦਾਅਵਾ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿੱਚ …

Read More »

ਪੰਜਾਬ ਵਾਸੀਆਂ ‘ਚ ਮੱਚੀ ਤਰਥੱਲੀ

ਪੰਜਾਬ ਦੇ ਬਠਿੰਡਾ ਵਾਸੀਆਂ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ, ਦੱਸ ਦੇਈਏ ਕਿ ਅਚਾਨਕ ਦੁੱਧ ਦੇ ਰੇਟਾਂ ਵਿੱਚ ਵਾਧੇ ਕਾਰਨ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ, ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕੋਠੇ ਚੇਤ ਸਿੰਘ ਵਾਲਾ ਦੀ ਪਿੰਡ ਕਮੇਟੀ ਵੱਲੋਂ ਇੱਕ ਸਖ਼ਤ ਅਤੇ ਅਨੋਖਾ ਫ਼ੈਸਲਾ ਸੁਣਾਇਆ ਗਿਆ ਹੈ। ਪਿੰਡ ਵਿੱਚ ਦੁੱਧ ਦੇ ਰੇਟਾਂ ਨੂੰ ਲੈ ਕੇ ਇੱਕ ਵਿਸ਼ੇਸ਼ ਇਕੱਠ ਕੀਤਾ ਗਿਆ, ਜਿਸ …

Read More »

ਜਾਣੋ ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਪੰਜਾਬ ਦੇ ਮੌਸਮ ‘ਚ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬ ਵਿਚ ਮੌਸਮ ਸੁਹਾਵਣਾ ਬਣਿਆ ਰਿਹਾ ਅਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ‘ਚ ਠੰਡਕ ਮਹਿਸੂਸ ਹੋਈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ …

Read More »

ਸੰਤਾਂ ਨੇ ਘਰ ਆ ਦਿੱਤੇ ਦਰਗਾਹੀ ਬਚਨ, ਦੂਰ ਹੋਈ ਗਰੀਬੀ!

ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ।ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।ਹੇ …

Read More »

ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੇ ਚਮਤਕਾਰ

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, …

Read More »

ਸਿਹੋੜੇ ਵਾਲੇ ਸੰਤਾਂ ਨੂੰ ਗੱਦੀ ਮਿਲਣ ਤੋਂ ਬਾਅਦ ਦੇ ਅੱਖੀਂ ਦੇਖੇ ਕੌਤਕ

ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, …

Read More »

29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ

ਪੰਜਾਬ ‘ਚ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ। ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਅੱਜ 9 ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, …

Read More »

ਪੰਜਾਬ ‘ਚ 27 ਅਗਸਤ ਨੂੰ ‘ਮਹਾ-ਬੰਦ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਹੋ ਗਿਆ ਹੈ। ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ 27 ਅਗਸਤ ਨੂੰ ਪੰਜਾਬ ‘ਚ ‘ਮਹਾ-ਬੰਦ’ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਇਸ ਦਿਨ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਸਕੱਤਰੇਤ, ਸਿੱਖਿਆ ਅਤੇ ਸਿਹਤ …

Read More »

ਗੁਰਜੀਤ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ,

ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਲਈ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। CM ਮਾਨ ਨੇ ਗੁਰਜੀਤ ਸਿੰਘ ਤੂਤ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਤੂਤ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਵੀ ਗੱਲ …

Read More »

ਰੱਖੜੀ ਵਾਲੇ ਦਿਨ ਭੈਣਾਂ ਦੇ ਖਾਤਿਆਂ ‘ਚ ਟੂੰ-ਟੂੰ ਹੋਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਨਾਲ-ਨਾਲ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸੰਭਾਲ ਅਤੇ ਸਿੱਖਿਆ ਰਾਹੀਂ ਆਪਣੇ ਹ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ …

Read More »

22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ

ਪੰਜਾਬ ‘ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ 21 ਤੋਂ 24 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ …

Read More »

ਹੁਣੇ ਹੁਣੇ ਪੰਜਾਬ ਬੰਦ ‘ਚ ਆਹ ਕੀ ਬਣ ਗਿਆ ਮਾਹੌਲ

ਕੌਮੀ ਇਨਸਾਫ ਮੋਰਚਾ ਦੇ ਸਮਰਥਕਾਂ ਨੇ ਸਵੇਰੇ ਬੰਦ ਨੂੰ ਮੱਠਾ ਹੁੰਗਾਰਾ ਮਿਲਣ ਤੋਂ ਬਾਅਦ ਰਾਜਪੁਰਾ-ਪਟਿਆਲਾ ਰੋਡ ’ਤੇ ਟਰੈਫਿਕ ਜਾਮ ਕਰ ਦਿੱਤਾ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਸਮੇਤ ਹਰ ਕਿਸਮ ਦਾ ਟਰੈਫਿਕ ਠੱਪ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੋਰਚਾ ਸਮਰਥਕਾਂ ਅਤੇ ਆਮ ਲੋਕਾਂ ਵਿਚਾਲੇ ਬਹਿਸ ਦੀਆਂ ਤਸਵੀਰਾਂ/ਵੀਡੀਓ ਵਾਇਰਲ ਹੋ ਰਹੀਆਂ ਹਨ। ਮੋਰਚਾ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣ …

Read More »

ਭਾਰੀ ਮੀਂਹ! 5 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਪੰਜਾਬ ਦੇ ਮੌਸਮ ਫਿਰ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਕਈ ਹਿੱਸਿਆਂ ‘ਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਫਿਰ ਮੌਸਮ ਵਿਗੜ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, …

Read More »