2026 ਦੇ ਆਉਣ ਵਾਲੇ ਭਿਆਨਕ ਸੰਕੇਤ

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।

ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।

ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ