3-4 ਘੰਟੇ ਸਰੀਰ ਚੋਂ ਬਾਹਰ ਰਹਿਣ ਦਾ ਤਜਰਬਾ

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥


ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ।

ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥