ਪਾਕਿਸਤਾਨ ਨੇ ਕੀਤੀ ਪੰਜਾਬ ਦੀ ਮੱਦਦ ਦੋਖੋ

ਇਸ ਵਾਰਾ ਪਾਕਿਸਤਾਨ ਨੇ ਚੰਗੇ ਗੁਆਂਢੀ ਵਾਲਾ ਵਿਵਹਾਰ ਦਿਖਾਇਆ ਹੈ। ਪੰਜਾਬ ਵਿਚ ਹੜ੍ਹ ਆਏ ਹੋਏ ਹਨ ਤਾਂ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ। ਮੁੱਖ ਇੰਜਨੀਅਰ (ਡਰੇਨਜ਼) ਐਚਐਸ ਮਹਿੰਦੀਰੱਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਫਲੱਡ ਗੇਟ ਖੋਲ੍ਹੇ ਜਾਣ ਨਾਲ ਦੱਖਣੀ ਮਾਲਵੇ ਦਾ ਪਾਣੀ ਦੇ ਕਹਿਰ ਤੋਂ ਬਚਾਅ ਹੋ ਗਿਆ ਹੈ।ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ ਜਿਸ ਨੇ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਨੂੰ ਰਾਹਤ ਦਿੱਤੀ ਹੈ।

ਇਸ ਵਾਰਾ ਪਾਕਿਸਤਾਨ ਨੇ ਚੰਗੇ ਗੁਆਂਢੀ ਵਾਲਾ ਵਿਵਹਾਰ ਦਿਖਾਇਆ ਹੈ। ਪੰਜਾਬ ਵਿਚ ਹੜ੍ਹ ਆਏ ਹੋਏ ਹਨ ਤਾਂ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਤੋਂ 10 ਫਲੱਡ ਗੇਟ ਖੋਲ੍ਹ ਦਿੱਤੇ। ਹਾਲਾਂਕਿ ਫਲੱਡ ਗੇਟ ਖੋਲ੍ਹਣ ਨਾਲ ਪਾਕਿਸਤਾਨ ਦੇ ਕੁਝ ਇਲਾਕੇ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ।ਮੁੱਖ ਇੰਜਨੀਅਰ (ਡਰੇਨਜ਼) ਐਚਐਸ ਮਹਿੰਦੀਰੱਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਫਲੱਡ ਗੇਟ ਖੋਲ੍ਹੇ ਜਾਣ ਨਾਲ ਦੱਖਣੀ ਮਾਲਵੇ ਦਾ ਪਾਣੀ ਦੇ ਕਹਿਰ ਤੋਂ ਬਚਾਅ ਹੋ ਗਿਆ ਹੈ।