ਇਹਨਾਂ ਲੋਕਾਂ ਲਈ ਆਈ ਵੱਡੀ ਖੁਸਖਬਰੀ !

ਦੋਸਤੋ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ 28 ਜੁਲਾਈ ਤੱਕ ਖਾਤਿਆ ‘ਚ ਆਉਣਗੇ ਪੈਸੇ। ਦੱਸ ਦਈਏ ਦੇਸ ਦੇਸ਼ ਦੇ ਸਾਰੇ ਯੋਗ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ। ਤੇ ਇਹ ਇੰਤਜ਼ਾਰ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਇਸ ਇਸ ਸਕੀਮ ਤਹਿਤ ਕਿਸਾਨਾਂ ਨੂੰ ਤੇਰਾਂ ਕਿਸ਼ਤਾਂ ਮਿਲ ਚੁੱਕੀਆਂ ਹਨ ਤੇ ਹੁਣ ਦੇਸ ਭਰ ਦੇ ਕਰੋੜਾਂ ਕਿਸਾਨ 2000 ਦੀ ਚੌਦਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ।

ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਇਸ ਮਹੀਨੇ ਦੇ ਅਖੀਰ ਤੱਕ ਦਿੱਤੀ ਜਾ ਸਕਦੀ ਹੈ। ਦੱਸ ਦਈਏ ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਹੁਣ 28 ਜੁਲਾਈ ਨੂੰ ਦੇਸ਼ ਭਰ ਦੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਟ੍ਰਾਂਸਫਰ ਕਰ ਸਕਦੇ ਹਨ। ਇਹ ਦੇਸ਼ ਦੇ 10 ਕਰੋੜ ਕਿਸਾਨਾਂ ਨੂੰ ਚੌਦਵੀਂ ਕਿਸ਼ਤ ਦਾ ਲਾਭ ਮਿਲੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ