ਦੋਸਤੋ ਤੁਹਾਡੇ ਲਈ ਨਵੀ ਬੁਢਾਪਾ ਪੈਨਸ਼ਨ ਸਕੀਮ ਲੈਕੇ ਆਏ ਹਾਂ। ਬਜ਼ੁਰਗਾਂ ਵਾਲੀ ਬਹੁਤ ਵੱਡੀ ਖੁਸ਼ਖਬਰੀ ਹੈ। ਜਿਸ ਵਿੱਚ ਤੁਸੀਂ ਪੰਜ ਪੰਜ ਹਜ਼ਾਰ ਰੁਪਏ ਪੈਨਸ਼ਨ ਲੈ ਸਕਦੇ ਹੋ। ਦੱਸ ਦਈਏ ਜੇਕਰ ਤੁਸੀਂ ਘੱਟ ਨਿਵੇਸ਼ ਨਾਲ ਚੰਗੀ ਪੈਨਸ਼ਨ ਤੇ ਬੁਢਾਪਾ ਸੁਰੱਖਿਅਤ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਸਰਕਾਰ ਦੀ ਅਟੱਲ ਪੈਨਸ਼ਨ ਯੋਜਨਾ ਤੁਹਾਡੇ ਲਈ ਵਧੀਆ ਵਿਕਲਪ ਹੈ। ਤੁਸੀਂ ਇਸ ਸਕੀਮ ਤਹਿਤ ਨਿਵੇਸ ਕਰਕੇ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ।
ਦੱਸ ਦਈਏ ਪਰ ਜੇਕਰ ਤੁਸੀਂ ਨਿਵੇਸ਼ ਕਰਕੇ 5000 ਰੁਪਈਆ ਪੈਨਸ਼ਨ ਲੈਣਾ ਚਾਹੁੰਦੇ ਹੋ। ਤਾਂ ਤੁਹਾਨੂੰ ਇਸ ਸਕੀਮ ਵਿੱਚ 210 ਰੁਪਇਆ ਪ੍ਰਤੀ ਮਹੀਨਾ ਦੇਣਾ ਪਵੇਗਾ। ਦੱਸ ਦਈਏ ਜਨਤਾ ਨੂੰ ਇੱਕ ਸੁਰੱਖਿਅਤ ਨਿਵੇਸ਼ ਵਿਕਲਪ ਪ੍ਰਦਾਨ ਕਰਨ ਲਈ ਮੋਦੀ ਸਰਕਾਰ ਨੇ ਸਾਲ 2015 ਵਿੱਚ ਅਟੱਲ ਪੈਨਸ਼ਨ ਸ਼ੁਰੂ ਕੀਤੀ ਸੀ। ਇਸ ਸਕੀਮ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕੀ ਜਿੰਨਾ ਮੁਲਾਜਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਪੈਨਸ਼ਨ ਦਾ ਲਾਭ ਨਹੀਂ ਮਿਲੇਗਾ। ਉਹ ਇਸ ਵਿੱਚ ਨਿਵੇਸ਼ ਕਰਕੇ ਬੁਢਾਪੇ ਵਿੱਚ ਆਪਣੀ ਆਮਦਨ ਸੁਰੱਖਿਅਤ ਕਰ ਸਕਦਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ