29 ਜੁਲਾਈ ਨੂੰ ਇਸ ਜ਼ਿਲ੍ਹੇ ਚ ਛੁੱਟੀ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਮਲੇਰਕੋਟਲਾ 21 ਜੁਲਾਈ, 2023: ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ 29 ਜੁਲਾਈ (ਸ਼ਨੀਵਾਰ) ਨੂੰ ਮੁਹੱਰਮ (ਯੋਮ-ਆਯਸ਼ੂਰਾ) ਦੇ ਮੌਕੇ ‘ਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ