ਔਰਤਾਂ ਲਈ ਮੁਫਤ ਸਫਰ ਬਾਰੇ ਵੱਡੀ ਅਪਡੇਟ

ਦੋਸਤੋ ਮੁਫ਼ਤ ਸਫ਼ਰ ਤੇ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ।ਦੱਸ ਦਈਏ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਸਹੂਲਤ ਚ ਕੋਤਾਹੀ ਕਰਨ ਵਾਲੇ ਡਰਾਈਵਰਾਅਤੇ ਕੰਡਕਟਰ ਤੇ ਕਰਵਾਈ ਕਰਕੇ ਜੁਰਮਾਨਾ ਲਗਾਉਣ। ਇਹ ਟਰਾਂਸਪੋਰਟ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਜੇਕਰ ਕਿਸੇ ਵੀ ਬੱਸ ਸਟੈਂਡ ਤੇ ਮੁਫ਼ਤ ਸਫ਼ਰ ਕਰਨ ਵਾਲੀਆਂ ਸਵਾਰੀਆਂ ਖੜ੍ਹੀਆਂ ਹਨ ਤਾਂ ਬੱਸ ਚਾਲਕ ਉਹਨਾਂ ਨੂੰ ਬੱਸਾਂ ਵਿੱਚ ਬਿਠਾਉਣ ਲਈ ਯਕੀਨੀ ਬਣਾਉਣ। ਤੇ ਟਰਾਂਸਪੋਰਟ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਔਰਤਾਂ ਦੇ ਮੁਫ਼ਤ ਸਫ਼ਰ ਤੇ ਟਰਾਂਸਪੋਰਟ ਮੰਤਰੀ ਨੇ ਇਹ ਵੱਡਾ ਫੈਸਲਾ ਲਿਆ ਹੈ। ਉਹਨਾਂ ਨੇ ਕਿਹਾ ਹੈ ਜੇਕਰ ਕੋਈ ਵੀ ਡਰਾਈਵਰ ਜਾ

ਕੰਡਕਟਰ ਕੁਤਾਹੀ ਕਰਦਾ ਹੈ ਉਨ੍ਹਾਂ ਨੂੰ ਜੁਰਮਾਨਾ ਲਗਾਉਣ ਦੇ ਹੁਕਮ ਦੇ ਦਿੱਤੇ ਗਏ ਹਨ। ਦੱਸ ਦਈਏ ਹੁਣ ਮਹਿਲਾਵਾਂ ਨੂੰ ਮੁਫਤ ਸਫਰ ਕਰਨ ਦੇ ਵਿਚ ਕੋਈ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਹਿਲਾਂ ਬੱਸ ਸਟੈਂਡਾ ਤੇ ਬੱਸਾਂ ਨਹੀਂ ਰੋਕੀਆਂ ਜਾਂਦੀਆਂ ਸਨ।

ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।