ਅੰਮ੍ਰਿਤਪਾਲ ਬਾਰੇ ਆਈ ਵੱਡੀ ਜਾਣਕਾਰੀ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਦੇ ਲਈ ਅੱਜ ਉਸ ਦੀ ਪਤਨੀ ਕਿਰਨਦੀਪ ਕੌਰ (Kirandeep Kaur met Amritpal) ਆਸਾਮ ਦੀ ਡਿਬਰੂਗੜ੍ਹ ਜੇਲ੍ਹਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਆਪਣੇ ਪਤੀ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੀ ਹੈ। ਉਨ੍ਹਾਂ ਦੇ ਨਾਲ ਦਲਜੀਤ ਸਿੰਘ ਕਲਸੀ ਦੀ ਪਤਨੀ ਅਤੇ ਉਸ ਦਾ ਪੁੱਤਰ ਸਿਮਰਜੀਤ ਕਲਸੀ ਵੀ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ ਹਨ।