ਨੈਨੀ ਨਰਸਾਂ ਲਈ ਕੈਨੇਡਾ ਤੋਂ ਖੁਸ਼ਖਬਰੀ

ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।

ਕੈਨੇਡਾ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਵੀਜ਼ੇ ਜਾਰੀ ਕੀਤੇ ਹਨ, ਕੈਨੇਡਾ ਵਿੱਚ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ। ਚੰਗੀ ਗੱਲ ਇਹ ਹੈ ਕਿ ਕੰਮ ਕਰਨ ਦੌਰਾਨ ਪ੍ਰਤੀ ਘੰਟਾ ਸੈਲਰੀ 45 ਡਾਲਰ (3700 ਰੁਪਏ) ਹੋਵੇਗੀ। 8 ਮਹੀਨਿਆਂ ਵਿਚ ਪਰਿਵਾਰ ਸਮੇਤ ਪੀਆਰ ਮਿਲੇਗੀ। + 2 ਪਾਸ ਜਾਂ ਬਿਨਾਂ + 2 ਵਾਲੇ ਵੀ ਅਪਲਾਈ ਕਰ ਸਕਦੇ ਹਨ। ਨਰਸ ਲਾਈਸੈਂਸ ਦੀ ਵੀ ਲੋੜ ਨਹੀਂ।

ਹਰ ਕੋਈ ਆਪਣੇ ਪਰਿਵਾਰ ਨੂੰ ਇਕੱਠੇ ਰੱਖਣਾ ਚਾਹੁੰਦਾ ਹੈ। ਤੁਸੀਂ ਆਪਣੇ ਜੀਵਨ ਸਾਥੀ ਅਤੇ ਆਪਣੇ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਜਾ ਸਕਦੇ ਹੋ। ਖਾਸ ਗੱਲ ਇਹ ਹੈ ਕਿ ਤੁਹਾਡਾ ਜੀਵਨ ਸਾਥੀ ਵੀ ਕੈਨੇਡਾ ਵਿੱਚ ਕੰਮ ਕਰ ਸਕਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ 9592226969 ’ਤੇ ਸੰਪਰਕ ਕਰ ਸਕਦੇ ਹੋ।