ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪਿਛਲੇ ਦੋ ਸਾਲਾਂ ‘ਚ ਦੁਨੀਆਂ ‘ਚ ਫੈਲੀ ਹੋਈ ਕੋਰੋਨਾ ਦੇ ਕਾਰਨ ਬਹੁਤ ਸਾਰਾ ਨੁਕਸਾਨ ਹੋਇਆ ਸੀ। ਅਤੇ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਇਆ ਸਨ।

ਅਤੇ ਉੱਥੇ ਹੀ ਹੋਰ ਬਿਮਾਰੀਆਂ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਲਗਾਤਾਰ ਇਹ ਹਸਤੀਆਂ ਹੋ ਰਹੀਆਂ ਹਨ। ਜਿੰਨਾ ਬਾਰੇ ਆਏ ਨਾ ਆਏ ਦਿਨ ਕੋਈ ਵੱਡੀ ਖ਼ਬਰ ਸਾਹਮਣੇ ਆ ਜਾਂਦੀ ਹੈ।

ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬਾਰੇ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਦੇ ਮਗਰੋਂ ਦਿੱਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਤੇ ਸੂਤਰਾਂ ਨੇ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ। ਦੱਸ ਦਈਏ ਸੀਨੀਅਰ ਡਾਕਟਰ ਨੇ ਦੱਸਿਆ ਸੋਨੀਆ ਨੂੰ ਸੁਨੀਵਾਰ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੋਨੀਆ ਗਾਂਧੀ ਨੂੰ ਹਲਕਾ ਬੁਖਾਰ ਹੈ।ਅਤੇ ਡਾਕਟਰਾਂ ਦੀ ਇੱਕ ਟੀਮ ਉਹਨਾਂ ਦੀ ਸਹਾਇਤਾ ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ