ਵਿਦਿਆਰਥੀਆਂ ਲਈ ਵੱਡੀ ਖਬਰ

ਦੋਸਤੋ ਵਿਦਿਆਰਥੀਆਂ ਲਈ ਖੁਸ਼ਖਬਰੀ ਆਈ ਹੈ।ਪੱਚੀ ਸੌ ਰੁਪਏ ਤੋਂ ਲੈ ਕੇ 13500 ਤੱਕ ਮਿਲਣਗੇ। ਪੰਜਾਬ ਸਰਕਾਰ ਨੇ ਇਸ ਦੀ ਘੋਸ਼ਣਾ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਅਖਬਾਰ ਦੇ ਵਿੱਚ ਆ ਚੁੱਕਾ ਹੈ।ਇਸ ਦੇ ਵਿੱਚ ਕੁੱਲ 69 ਲੱਖ ਵਿਦਿਆਰਥੀ ਸ਼ਾਮਲ ਕੀਤੇ ਗਏ ਹਨ।

ਇਸ ਵਿੱਚ ਕਿਹੜੇ ਕਿਹੜੇ ਬੱਚੇ ਫਾਰਮ ਭਰ ਸਕਦੇ ਹਨ ਅਤੇ ਕਿਹੜਾ ਫਾਰਮ ਭਰਨਾ ਹੈ ਇਸ ਬਾਰੇ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗਵਾਲਾ ਸਾਲ 2022 ਅਤੇ 23 ਦੇ ਲਈ ਐਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਉੱਚ ਸਿੱਖਿਆ ਅਧਿਐਨ ਲਈ ਅਨੁਸੂਚਿਤ ਜਾਤੀ ਵਰਗ ਦੇ 69 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ