ਨੌਜਵਾਨ ਤੋਂ ਕਨੈਡਾ ਤੋਂ ਵੱਡੀ ਖਬਰ

ਪੰਜਾਬ ਦੇ ਨੌਜਵਾਨਾਂ ਅੰਦਰ ਵਿਦੇਸ਼ ਦੀ ਧਰਤੀ ’ਤੇ ਜਾ ਕੇ ਵਸਣ ਦੀ ਲਾਲਸਾ ਘਟਣ ਦੀ ਬਜਾਏ ਦਿਨੋ-ਦਿਨ ਵਧਦੀ ਹੀ ਜਾ ਰਹੀ ਹੈ। ਭਾਵੇਂ ਸਮੇਂ ਸਮੇਂ ਕਈ ਦੁਖਦਾਈ ਹਾਦਸੇ ਵੀ ਵਾਪਰੇ ਜਿਵੇਂ ਕਿ 25 ਦਸੰਬਰ 1996 ਦਾ ਮਾਲਟਾ ਕਾਂਡ। (ਮਾਲਟਾ ਕਾਂਡ ’ਚ 300 ਗਭਰੂ ਸਮੁੰਦਰ ਦੀ ਭੇਟ ਚੜ੍ਹ ਗਏ ਸਨ।

ਇਨ੍ਹਾਂ ’ਚੋਂ 170 ਭਾਰਤੀ ਪੰਜਾਬ ਦੇ ਤੇ 40 ਪਾਕਿਸਤਾਨੀ ਪੰਜਾਬ ਦੇ ਸਨ ਤੇ 90 ਸ੍ਰੀਲੰਕਾ ਵਾਸੀ ਸਨ) 21 ਅਪ੍ਰੈਲ 2002 ਦੇ ਤੁਰਕੀ ਦੁਖਾਂਤ ’ਚ 30 ਪੰਜਾਬੀ ਨੌਜਵਾਨਾਂ ਨੂੰ ਕਿਸ਼ਤੀ ਲੈ ਡੁੱਬੀ ਸੀ।ਕੈਨੇਡਾ ਤੋਂ ਇਕ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਆਈ ਹੈ। ਇਹ ਨੌਜਵਾਨ ਅਜੇ ਪੰਜ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਪਿੰਡ ਨੌਲੀ ਦਾ ਗਗਨਦੀਪ (30) 5 ਦਿਨ ਪਹਿਲਾਂ ਕੈਨੇਡਾ ਗਿਆ ਸੀ।

ਹੁਣ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਆਈ ਹੈ।ਕੈਨੇਡਾ ਤੋਂ ਇਕ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਆਈ ਹੈ। ਇਹ ਨੌਜਵਾਨ ਅਜੇ ਪੰਜ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ।ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਪਿੰਡ ਨੌਲੀ ਦਾ ਗਗਨਦੀਪ (30) 5 ਦਿਨ ਪਹਿਲਾਂ ਕੈਨੇਡਾ ਗਿਆ ਸੀ। ਹੁਣ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਆਈ ਹੈ।

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ।