ਭਗਵੰਤ ਮਾਨ ਵੱਲੋਂ ਇਹ ਵੱਡੀ ਸਕੀਮ

ਜਿਵੇਂ ਕਿ ਤੁਸੀ ਜਾਣਦੇ ਹੋ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਹਰ ਵਾਰ ਕੋਈ ਨਾ ਕੋਈ ਨਵੀਂ ਸਕੀਮ ਲਾਗੂ ਕੀਤੀ ਜਾਂਦੀ ਹੈ।ਇਸ ਬਾਰ ਵੀ ਪੰਜਾਬ ਸਰਕਾਰ ਵੱਲੋਂ ਪੰਜਾਬ ਫ੍ਰੀ ਰਾਸ਼ਨ ਕਾਰਡ ਸਕੀਮ ਚਲਾਈ ਗਈ ਹੈ।ਇਸ ਵਿੱਚ ਲੋਕਾਂ ਨੂੰ ਦੋਂ ਰੁਪਏ ਫ੍ਰੀ ਰਾਸਨ ਇਸ ਮਹੀਨੇ ਮਿਲੇਗਾ।ਗਰੀਬ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ।ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ ਸਾਮ੍ਹਣੇ ਆਈ ਹੈ।ਜਿਸ ਵਿਚ ਕੁਝ ਬਦਲਾਅ ਕੀਤੇ ਗਏ ਹਨ।ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਭਰ ਦੇ ਗਰੀਬ ਪਰਿਵਾਰ ਧਾਰਕਾਂ ਨੂੰ

ਅਪ੍ਰੈਲ ਤੋਂ 30 ਜੂਨ ਤਕ ਤਿੰਨ ਮਹੀਨਿਆਂ ਲਈ ਮੁਫ਼ਤ ਕਣਕ ਵੰਡਨ ਦਾ ਕੰਮ ਪੂਰਾ ਕੀਤਾ ਜਾ ਰਿਹਾ ਹੈ।ਪਿਛਲੇ 19ਮਹੀਨਿਆਂ ਤੋਂ ਡੀਪੂ ਹੋਲਡਰ ਦੇ ਦੁਆਰ ਕੁਝ ਨਹੀਂ ਕੀਤਾ ਜਾ ਰਿਹਾ ਸੀ।ਜਿਸ ਦਾ ਬੁਹਤ ਰੋਸ ਕੀਤਾ ਜਾ ਰਿਹਾ ਹੈ।ਇਸ ਬਾਰ ਕਣਕ ਬਿਲਕੁਲ ਹੀ ਮੁਫ਼ਤ ਦਿੱਤੀ ਜਾਵੇਗੀ।ਗਰੀਬ ਲੋਕ ਇਸ ਯੋਜਨਾ ਦਾ ਪੂਰਾ ਪੂਰਾ ਲਾਭ ਮਿਲੇਗਾ। ਪੂਰੀ ਜਾਣਕਾਰੀ ਲਈ ਤੁਸੀਂ ਅੱਗੇ ਵੀਡੀਓ ਦੇਖ ਸਕਦੇ ਹੋ ਦੋਸਤੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਸੀਂ ਹਰ ਵਾਰ ਤੁਹਾਡੇ ਸਾਹਮਣੇ ਕੋਈ ਨਾ ਕੋਈ ਨਵੀਂ ਖ਼ਬਰ ਲਈ ਆਉਂਦੇ ਹਾਂ ਇਸ ਵਾਰ ਵੀ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਇੱਕ ਖ਼ਬਰ ਨਾਲ ਰੂਬਰੂ ਕਰਵਾਉਂਦੇ ਹਾਂ।