ਫ੍ਰੀ ਰਾਸ਼ਨ ਸਕੀਮ ਬਾਰੇ ਆਈ ਵੱਡੀ ਅਪਡੇਟ

ਦੋਸਤੋ, ਫ੍ਰੀ ਰਾਸ਼ਨ ਸਕੀਮ ਸ਼ੁਰੂ ਹੋ ਚੁੱਕੀ ਹੈ ਕਿਹੜੇ ਪਿੰਡਾਂ ਨੂੰ ਫਾਇਦਾ ਹੋਵੇਗਾ। ਅਤੇ ਡਿਪੂ ਹੋਲਡਰ ਲਈ ਕਿਹੜੀ ਖ਼ੁਸ਼ਖਬਰੀ ਹੈ? ਸਾਰੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਪੰਜਾਬ ਸਰਕਾਰ ਦੀ ਘਰ ਘਰ ਰਾਸ਼ਨ ਸਕੀਮ ਨਵੰਬਰ ਮਹੀਨੇ ਚ ਲਾਂਚ ਹੋਣ ਵਾਲੀ ਹੈ।ਇਸ ਸਕੀਮ ਤਹਿਤ ਪੰਜਾਬ ਵਿੱਚ 37.98 ਲੱਖ ਪਰਿਵਾਰਾਂ ਤਕ ਘਰ ਘਰ ਰਾਸ਼ਨ ਪਹੁੰਚਾਇਆ ਜਾਵੇਗਾ।ਦੱਸ ਦਈਏ ਮੁੱਖ ਮੰਤਰੀ ਭਗਵਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਾ ਸਭ ਤੋਂ ਨਜ਼ਦੀਕੀ ਪ੍ਰਾਜੈਕਟ ਵਿੱਚ ਇੱਕ ਘਰ ਘਰ ਰਾਸ਼ਨ ਵੰਡ ਸਕੀਮ ਹੈ। ਜਿਸ ਨੂੰ ਪੰਜਾਬ ਸਰਕਾਰ ਦੋ ਵਾਰ ਲੈ ਕੇ ਆਈ ਸੀ। ਹੁਣ ਇਹ ਸਕੀਮ ਨਵੰਬਰ ਦੇ ਵਿੱਚ ਸ਼ੁਰੂ ਹੋ ਜਾਵੇਗੀ। ਜਿਸ ਤੋਂ ਬਾਅਦ ਸਰਕਾਰ ਨੇ ਇਸ ਵਿੱਚ ਮੁੜ ਤੋਂ ਸੋਧ ਕਰਕੇ ਕੈਬਨਿਟ ਵਿੱਚ ਪਾਸ ਕੀਤੀ ਹੈ।

ਪਹਿਲਾਂ ਇਸ ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਗਈ ਸੀ। ਦੱਸ ਦਈਏ ਘਰ ਘਰ ਰਾਸ਼ਨ ਵੰਡਣ ਲਈ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈੱਡ ਨੂੰ ਪੂਰੀ ਜਿੰਮੇਵਾਰੀ ਦਿੱਤੀ ਹੈ। ਏਨੀ ਦਿਨੀ ਮਾਰਕਫੈੱਡ ‘ਚ ਇਸ ਪ੍ਰੋਜੈਕਟ ਤੇ ਬਹੁਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।ਦੱਸ ਦਈਏ ਇਸ ਸਕੀਮ ਨੂੰ ਲਾਗੂ ਕਰਨ ਲਈ ਮਾਰਕਫੈੱਡ ਇੱਕ ਮਨੈਜਮੈਂਟ ਏਜੰਸੀ ਦੀ ਮਦਦ ਵੀ ਲਵੇਗੀ ਉਹ ਜੋ ਮਾਲ ਦੀ ਖਰੀਦ ਤੋਂ ਲੈ ਕੇ ਇਸਦੀ ਫੰਡ ਤੱਕ ਦੇ ਕੰਮ ਵਿੱਚ ਸਹਾਇਤਾ ਕਰੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ