ਮੁੱਖ ਮੰਤਰੀ ਮਾਨ ਨੇ ਕੀਤੇ ਇਹ ਵੱਡੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗੰਭੀਰ ਇਲਜ਼ਾਮ ਲਗਏ ਹਨ। ਉਨ੍ਹਾਂ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿਸ ਕਾਰਨ ਖੇਡਾਂ ਵਿੱਚ ਪੰਜਾਬ ਦਾ ਸਿਰ ਥੱਲੇ ਝੁਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਆਈਪੀਐਲ ਦੇ ਇੱਕ ਮੈਚ ਵਿੱਚ ਜੋ ਕਿ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਹੋਇਆ ਸੀ ਉਸ ਦੌਰਾਨ ਪੰਜਾਬ ਦੀ ਟੀਮ ਦਾ ਇਹ ਮੈਚ ਹੋਇਆ ਸੀ ।

ਪਰ ਇਸ ਤੋਂ ਬਾਅਦ ਉਸ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਨੌਕਰੀ ਦੇਣ ਦਾ ਭਰੋਸਾ ਦਿੱਤਾ ਪਰ ਇਸ ਤੋਂ ਬਾਅਦ ਸਰਕਾਰ ਬਦਲ ਗਈ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਅਤੇ ਜਸਇੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਨੇ ਵੀ ਜਸਇੰਦਰ ਸਿੰਘ ਨੂੰ ਕਿਹਾ ਕਿ ਉਹ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਨੌਜਵਾਨ ਨੂੰ ਨੌਕਰੀ ਦੇ ਦੇਣਗੇ। ਇਸ ਤੋਂ ਬਾਅਦ ਜਸਇੰਦਰ ਸਿੰਘ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਪਣੇ ਭਤੀਜੇ ਨਾਲ ਮੁਲਾਕਾਤ ਕਰਨ ਦੇ ਲਈ ਕਿਹਾ । ਜਸਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨੌਕਰੀ ਲੈਣ ਦੇ ਬਦਲੇ ਵਿੱਚ 2 ਕਰੋੜ ਰੁਪਏ ਦੀ ਮੰਗ ਕੀਤੀ ਸੀ