2500 ਪੈਨਸ਼ਨ ਸਕੀਮ ਤੇ ਖੁਸ਼ਖ਼ਬਰੀ !

ਪੂਰੀ ਜਾਣਕਾਰੀ ਇਸ ਵੀਡੀਓ ਵਿਚ ਦੇਖੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਸੀਂ ਹਰ ਵਾਰ ਤੁਹਾਡੇ ਸਾਹਮਣੇ ਕੋਈ ਨਾ ਕੋਈ ਨਵੀਂ ਖ਼ਬਰ ਲੈ ਕੇ ਆਉਂਦੇ ਹਾਂ ਇਸ ਬਾਰੇ ਅਸੀਂ ਤੁਹਾਨੂੰ ਇਕ ਅਜਿਹੀ ਹੀ ਖਬਰ ਨਾਲ ਤੁਹਾਨੂੰ ਰੂਬਰੂ ਕਰਵਾਉਣ ਜਾ ਰਹੇ ਹਾਂ। ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਆ ਰਹੀ ਪੈਨਸ਼ਨ ਜਿਸ ਵਿੱਚ ਵਾਧਾ ਕਰਨ ਬਾਰੇ ਗੱਲ ਚੱਲ ਰਹੀ ਸੀ। CM ਭਗਵੰਤ ਮਾਨ ਨੇ ਇਸ ਉਪਰ ਆਪਣਾ ਫੈਸਲਾ ਦੇ ਦਿੱਤਾ ਹੈ।

ਹੁਣ ਬਜ਼ੁਰਗਾਂ ਦੀ ਪੈਨਸ਼ਨ 1500/ ਤੋਂ ਵਧਾ ਕੇ 2500/ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ 51,00/ ਰੁਪਏ ਜੋ ਕਿ ਉਨ੍ਹਾਂ ਵੱਲੋਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿੰਨਾ ਵੀ ਵਿਦਿਆਰਥੀਆਂ ਨੇ ਇਸ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ 51,00/ਦੇਣ ਦਾ ਵਾਅਦਾ ਕੀਤਾ ਗਿਆ ਸੀ।