ਮੌਸਮ ਵਿਭਾਗ ਵੱਲੋਂ ਇਹ ਵੱਡੀ ਖਬਰ !

ਦੋਸਤੋ ਵੀ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਹੀ ਮੌਸਮ ਵਿਭਾਗ ਵੱਲੋਂ ਜਨਤਾ ਨੂੰ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਕੇ ਅਲਰਟ ਕਰ ਦਿੱਤਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਦੁਬਾਰਾ ਤੋਂ ਮੌਸਮ ਵਿਭਾਗ ਵੱਲੋਂ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਦੱਸਿਆ ਹੈ ਕਿ 9 ਅਤੇ 10 ਤਰੀਕ ਨੂੰ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਹਲਕਾ ਦਰਮਿਆਨੀ ਮੀਂਹ ਦੇਖਣ ਮਿਲ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸੈਟਲਾਈਟ ਵਿੱਚ ਪੰਜਾਬ ਦਾ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਪਰ ਨੂੰ ਦੱਸ ਦੇਈਏ ਕਿ 9 ਜਾਂ 10 ਤਰੀਕ ਨੂੰ ਪੰਜਾਬ ਦੇ ਉੱਪਰੀ ਇਲਾਕਿਆਂ ਦੇ ਵਿੱਚ ਥੋੜ੍ਹੀ ਜਿਹੀ ਬੱਦਲ ਵਾਲੀ ਹੋਵੇਗੀ ਅਤੇ ਥੋੜ੍ਹਾ ਜਿਹਾ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

ਪੰਜਾਬ ਦੇ ਹੇਠਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘਟ ਹੈ। ਪਰ ਤੁਹਾਨੂੰ ਦੱਸ ਦਈਏ ਕਿ ਹੁਣ 11 ਤਰੀਕ ਪੰਜਾਬ ਦੇ ਵਿੱਚ ਹੁਣ ਨਵਾਂ ਸਿਸਟਮ ਦਾਖਲ ਹੋਵੇਗਾ। ਜਿਸ ਦਾ ਪ੍ਰਭਾਵ ਪੰਜਾਬ ਵਿੱਚ ਦੇਖਣ ਨੂੰ ਮਿਲੇਗਾ। ਇਸ ਬਾਰੇ ਹੋਰ ਜਾਣਕਾਰੀ ਆਉਣ ਵਾਲੇ ਸਮੇਂ ਵਿੱਚ ਮਿਲੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।