ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
ਦੱਸਣਯੋਗ ਹੈ ਕਿ ਮੌਸਮ ਵਿਭਾਗ ਮੁਤਾਬਕ ਸਤੰਬਰ ਮਹੀਨੇ ਵਿਚ ਪੈ ਰਹੀ ਅਜਿਹੀ ਗਰਮੀ ਦਾ ਸਭ ਤੋਂ ਵੱਡਾ ਕਾਰਨ ਮੀਂਹ ਦਾ ਘੱਟ ਪੈਣਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਪਹਿਲੀ ਸਤੰਬਰ ਤੋਂ ਹੁਣ ਤੱਕ ਮੀਂਹ ਵਿਚ 43 ਫੀਸਦੀ ਦੀ ਕਮੀ ਆਈ ਹੈ। ਇਹੋ ਕਾਰਣ ਹੈ ਕਿ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਈ ਜ਼ਿਲ੍ਹਿਆ ‘ਚ ਚਿਤਾਵਨੀ ਜਾਰੀ——ਮੌਸਮ ਵਿਭਾਗ ਨੇ ਮਰਾਠਵਾੜਾ, ਵਿਦਰਭ ਅਤੇ ਮਹਾਰਾਸ਼ਟਰ ਦੇ ਕੁਝ ਹੋਰ ਖੇਤਰਾਂ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਨੂੰ ਦਰਸਾਉਂਦੇ ਹੋਏ ਚੇਤਾਵਨੀ ਜਾਰੀ ਕੀਤੀ ਹੈ। ਮੱਧ ਮਹਾਰਾਸ਼ਟਰ ਅਤੇ ਕੋਂਕਣ ਖੇਤਰਾਂ ਵਿੱਚ ਤੂਫਾਨੀ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਜਦਕਿ ਇਹ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਹੈ। ਰੂਪਨਗਰ ਵਿਚ ਸਭ ਤੋਂ ਵੱਧ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ।
ਦੱਸਣਯੋਗ ਹੈ ਕਿ ਮੌਸਮ ਵਿਭਾਗ ਮੁਤਾਬਕ ਸਤੰਬਰ ਮਹੀਨੇ ਵਿਚ ਪੈ ਰਹੀ ਅਜਿਹੀ ਗਰਮੀ ਦਾ ਸਭ ਤੋਂ ਵੱਡਾ ਕਾਰਨ ਮੀਂਹ ਦਾ ਘੱਟ ਪੈਣਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿਚ 1 ਜੂਨ ਤੋਂ ਹੁਣ ਤੱਕ 712.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 14.4 ਫੀਸਦੀ ਘੱਟ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਪਹਿਲੀ ਸਤੰਬਰ ਤੋਂ ਹੁਣ ਤੱਕ ਮੀਂਹ ਵਿਚ 43 ਫੀਸਦੀ ਦੀ ਕਮੀ ਆਈ ਹੈ। ਇਹੋ ਕਾਰਣ ਹੈ ਕਿ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਈ ਜ਼ਿਲ੍ਹਿਆ ‘ਚ ਚਿਤਾਵਨੀ ਜਾਰੀ——ਮੌਸਮ ਵਿਭਾਗ ਨੇ ਮਰਾਠਵਾੜਾ, ਵਿਦਰਭ ਅਤੇ ਮਹਾਰਾਸ਼ਟਰ ਦੇ ਕੁਝ ਹੋਰ ਖੇਤਰਾਂ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਨੂੰ ਦਰਸਾਉਂਦੇ ਹੋਏ ਚੇਤਾਵਨੀ ਜਾਰੀ ਕੀਤੀ ਹੈ। ਮੱਧ ਮਹਾਰਾਸ਼ਟਰ ਅਤੇ ਕੋਂਕਣ ਖੇਤਰਾਂ ਵਿੱਚ ਤੂਫਾਨੀ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਜ਼ਿਲ੍ਹਿਆ ‘ਚ ਔਰੇਂਜ ਤੇ ਰੈੱਡ ਅਲਰਟ ਜਾਰੀ—–ਮੌਸਮ ਵਿਭਾਗ ਨੇ ਬੁੱਧਵਾਰ, 25 ਸਤੰਬਰ ਨੂੰ ਮੁੰਬਈ, ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਮੁੰਬਈ ਅਤੇ ਇਸਦੇ ਉਪਨਗਰੀ ਖੇਤਰਾਂ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਏਗੜ੍ਹ ਅਤੇ ਪੁਣੇ ਜ਼ਿਲ੍ਹਿਆਂ ਲਈ 25 ਸਤੰਬਰ ਨੂੰ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

Live99 media My WordPress Blog