ਬਾਦਲ ਪਰੀਵਾਰ ਲਈ ਵੱਡੀ ਮਾੜੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਕਰਨ ਨੂੰ ਲੈ ਕੇ ਛਿੜਿਆ ਵਿਵਾਦ ਵਧਦਾ ਜਾ ਰਿਹਾ ਹੈ। ਬੇਸ਼ੱਕ ਮਾਣ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਪਰ ਅਜੇ ਵੀ ਰੇੜਕਾ ਬਰਕਰਾਰ ਹੈ। ਦੱਸ ਦਈਏ ਐਸਜੀਪੀਸੀ ਵੱਲੋਂ ਭਲਕੇ ਮੀਟਿੰਗ ਬੁਲਾਈ ਗਈ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਐਸਐਸਪੀ ਪ੍ਰਧਾਨ ਉੱਤੇ ਵੱਡਾ ਸਬਦੀ ਵਾਰ ਕੀਤਾ ਗਿਆ ਹੈ।

ਦੋਸਤੋ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਐਸਜੀਪੀਸੀ ਦੇ ਪ੍ਰਧਾਨ ਸਾਹਿਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫਤਰ ਚ ਤਲਬ ਮਲੂਕਾ ਚੰਦੂਮਾਜਰਾ ਭੂੰਦੜ ਚੀਮਾ ਅਤੇ ਗਾਬੜੀਆ ਉਥੇ ਮੌਜੂਦ ਬੰਦ ਕਮਰਾ ਮੀਟਿੰਗ ਜਾਰੀ ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ। ਐਸਜੀਪੀਸੀ ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਤੇਜਾ ਸਿੰਘ