ਹੋਜੋ ਸਾਵਧਾਨ ਬਦਲ ਗਏ ਇਹ ਨਿਯਮ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਅਤੇ ਇਹਨਾਂ ਨਿਯਮਾਂ ਦੇ ਤਬਦੀਲੀਆਂ ਵੀ ਹੋ ਰਹੀਆਂ ਹਨ। ਅਤੇ ਹੁਣ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਜਾਣਕਾਰੀ ਮਹੁੱਇਆ ਕਰਵਾ ਦਿੱਤੀ ਜਾਂਦੀ ਹੈ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਸਕੇ। ਦੱਸ ਦਈਏ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ।

ਅਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਦਿੱਤੀ ਜਾਂਦੀ। ਇਸ ਕਰਕੇ ਉਹਨਾਂ ਨੂੰ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈਂਦਾ ਹੈ। ਦੋਸਤੋ ਹੁਣ ਪੰਜਾਬ ਦੇ ਵਿੱਚ ਇਹ ਨਿਯਮ ਬਦਲ ਗਏ ਹਨ ਅਤੇ ਸਖ਼ਤ ਕਾਰਵਾਈ ਹੋਵੇਗੀ। ਦੱਸ ਦਈਏ ਜਾਣਕਾਰੀ ਮੁਤਾਬਕ ਇੱਕ ਪੰਜਾਬ ਸਰਕਾਰ ਵੱਲੋਂ ਜੁਲਾਈ ‘ਚ ਕੁੱਝ ਨਿਯਮਾਂ ਚ ਤਬਦੀਲੀ ਕੀਤੀ ਗਈ ਹੈ। ਅਤੇ ਲੋਕਾਂ ਵੱਲੋਂ ਹੁਣ ਇਹ ਕੰਮ ਨਾ ਕਰਾਉਣ ਤੇ ਦੱਸ ਹਜ਼ਾਰ ਦਾ ਭਾਰੀ ਜੁਰਮਾਨਾ ਕੀਤਾ ਜਾਵੇਗਾ।