ਮੱਧ-ਪੂਰਬ ਵਿੱਚ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਹਨ। ਅੱਜ ਦੁਬਈ ਅਤੇ ਅਬੂ ਧਾਬੀ ਜ਼ਬਰਦਸਤ ਧਮਾਕਿਆਂ ਨਾਲ ਦਹਿਲ ਗਏ ਕਿਉਂਕਿ ਅਮਰੀਕਾ ਅਤੇ ਇਜ਼ਰਾਈਲ ਦੇ ਈਰਾਨ ‘ਤੇ ਕੀਤੇ ਹਮਲਿਆਂ ਤੋਂ ਬਾਅਦ ਈਰਾਨ ਨੇ ਜਵਾਬੀ ਮਿਜ਼ਾਈਲ ਹਮਲੇ ਸ਼ੁਰੂ ਕਰ ਦਿੱਤੇ ਹਨ। ਦੁਬਈ ਦੇ ਮਸ਼ਹੂਰ ਮਨੁੱਖੀ ਟਾਪੂ ਪਾਮ ਜੁਮੇਰਾਹ (Palm Jumeirah) ‘ਤੇ ਸਥਿਤ ਫੇਅਰਮੌਂਟ ਹੋਟਲ (Fairmont Hotel) ਕਥਿਤ ਤੌਰ ‘ਤੇ ਇਕ ਮਿਜ਼ਾਈਲ ਦੀ ਲਪੇਟ …
Read More »ਦੁਨੀਆ ਭਰ
ਅਰਦਾਸ ਤੇ ਇਹ ਪਾਠ ਕਰਦੇ ਰਹੋ
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ …
Read More »ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਅਗਸਤ ਮਹੀਨੇ ਛੁੱਟੀਆਂ ਦੀ ਝੜੀ ਲੱਗੀ ਰਹੇਗੀ। ਇਸ ਮਹੀਨੇ 4 ਛੁੱਟੀਆਂ ਇਕੱਠੀਆਂ ਆ ਰਹੀਆਂ ਹਨ। ਇਸ ਹਫਤੇ ਬੱਚਿਆਂ ਦੀਆਂ ਮੌਜਾਂ ਰਹਿਣਗੀਆਂ। ਇਹ ਛੁੱਟੀਆਂ ਵੱਖ-ਵੱਖ ਸੂਬਿਆਂ ਵਿਚ ਵੱਖ-ਵੱਖ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 15, 16 ਅਤੇ 17 ਅਗਸਤ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਇਸ ਦਾ ਮਤਲਬ ਹੈ ਕਿ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਸ਼ੁੱਕਰਵਾਰ, ਸ਼ਨੀਵਾਰ ਅਤੇ ਫਿਰ …
Read More »Punjab ’ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਤਿਆਰੀ !
ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਉੱਤਰ-ਪੱਛਮੀ ਭਾਰਤ ਦੇ ਰਾਜਾਂ ਜਿਵੇਂ ਕਿ ਦਿੱਲੀ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼-ਰਾਜਸਥਾਨ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਬਿਹਾਰ, ਦੱਖਣੀ ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਦੱਖਣ ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ, ਗੁਜਰਾਤ ਅਤੇ ਉੜੀਸਾ ਆਦਿ …
Read More »Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ
Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ Brampton ਦੀਆਂ ਸੜਕਾਂ ’ਤੇ ਉਤਰੇ ਸੈਂਕੜੇ ਭਾਰਤੀ || ਸੋਸਾਇਟੀ ਵੱਲੋਂ ਪਿਛਲੇ ਸਾਲ ਦੀ ਮਿਸਾਲ ਵੀ ਪੇਸ਼ ਕੀਤੀ ਗਈ ਜਦੋਂ ਇਸੇ ਕਿਸਮ ਦੇ ਲਾਈਫ਼ ਸਰਟੀਫਿਕੇਟ ਕੈਂਪ ਦੌਰਾਨ ਤਕਰੀਬਨ 100 ਮੁਜ਼ਾਹਰਾਕਾਰੀ ਪੁੱਜ ਗਏ ਅਤੇ ਦਾਖਲਾ ਗੇਟ ਬੰਦ ਕਰਨ ਦੇ ਯਤਨ ਕੀਤੇ। ਵੈਨਕੂਵਰ ਪੁਲਿਸ ਵੱਲੋਂ ਭਾਰਤੀ ਕੌਂਸਲੇਟ ਦੇ …
Read More »Canada ਨੇ 2 ਲੱਖ ਪੰਜਾਬੀਆਂ ਲਈ ਦਰਵਾਜ਼ੇ ਕੀਤੇ ਬੰਦ
ਕੈਨੇਡਾ ਵੱਲੋਂ ਵਿਜਟਰਾਂ ਵੀਜ਼ੇ ਵਾਲਿਆਂ ਨੂੰ ਅੱਜ ਤੋਂ ਵਰਕ ਪਰਮਿਟ ਦੇਣ ਤੇ ਪਾਬੰਦੀ ਵਿਜ਼ਟਰ ਵੀਜ਼ੇ ‘ਤੇ ਆਏ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਨੂੰ ਕੈਨੇਡਾ ਦੇ ਅੰਦਰੋਂ ਵਰਕ ਪਰਮਿਟ ਲਈ ਅਰਜ਼ੀ ਦੇਣ ਦੀ ਇਜਾਜ਼ਤ ਨਹੀਂ ਹੈ। ਇਹ ਨੀਤੀ ਅਗਸਤ 2020 ਵਿੱਚ ਕੈਨੇਡਾ ਵਿੱਚ ਉਨ੍ਹਾਂ ਸੈਲਾਨੀਆਂ ਦੀ ਸਹਾਇਤਾ ਲਈ ਪੇਸ਼ ਕੀਤੀ ਗਈ ਸੀ ਜੋ ਕੋਵਿਡ-19 ਮਹਾਂਮਾਰੀ ਨਾਲ ਸਬੰਧਤ ਬਾਰਡਰ ਬੰਦ ਹੋਣ ਕਾਰਨ ਘਰ …
Read More »ਇਹ 3 ਸਥਾਨਾਂ ਤੇ ਦਾਨ ਨਹੀ ਕਰਨਾ
ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ …
Read More »ਅਮਰੀਕਾ ਨੇ ਕੀਤਾ ਇਹ ਐਲਾਨ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਬੁੱਧਵਾਰ ਨੂੰ ਰੋਜ਼ਾਨਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਐੱਚ-1ਬੀ ਵੀਜ਼ਾ, ਗ੍ਰੀਨ ਕਾਰਡ …
Read More »ਆਖਰ ਮਿਲ ਗਈ ਉਹ ਵੀਡੀਓ ਸੁਣੋ ਜੀ
ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਰਿਆਣਾ ਪੁਲਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ’ਤੇ ਹੱਤਿਆ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਰਿਆਣਾ ਪੁਲਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ,‘‘ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਸ ਨੇ ਕਿਸਾਨਾਂ …
Read More »
Live99 media My WordPress Blog