ਸ਼ੁਰੂਆਤ ਵਿਚ ਸੁਸਤ ਰਹਿਣ ਤੋਂ ਬਾਅਦ ਪੰਜਾਬ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨਾਲ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ, ਲਿਹਾਜ਼ਾ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 25 ਤੋਂ 30 ਜੁਲਾਈ ਤੱਕ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ …
Read More »ਨੁਸਖੇ ਤੇ ਮੌਸਮ ਖੇਤੀ-ਬਾਰੇ
ਪੰਜਾਬ ‘ਚ ਬਦਲ ਗਿਆ ਮੌਸਮ, ਪੈਣ ਲੱਗੇ ਗੜ੍ਹੇ ਤੇ ਮੀਂਹ
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਲਈ ਅੱਜ ਰਾਹਤ ਦੀ ਖ਼ਬਰ ਆਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ …
Read More »ਹਨੇਰੀ ਝੱਖੜ ਕਰੂ ਕਹਿਰ! ਅਗਲੇ 4 ਦਿਨ ਜ਼ਰਾ ਬਚਕੇ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅੱਜ (3 ਜੂਨ) ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਹੀ ਹੈ। ਇਸ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਤੇਜ਼ ਤੂਫਾਨ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 18 ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ …
Read More »ਅਗਲੇ 2 ਦਿਨਾਂ ਲਈ ਵੱਡਾ ਅਲਰਟ!
ਮੌਸਮ ਵਿਭਾਗ ਨੇ 1 ਜੂਨ ਨੂੰ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 19 ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਮੀਂਹ ਅਤੇ ਗਰਜ ਨਾਲ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਗੜੇਮਾਰੀ ਦੀ …
Read More »15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਨਵੀਂ ਜਾਣਕਾਰੀ ਸਾਂਝੀ ਕਰਦੇ ਕਿਹਾ ਗਿਆ ਹੈ ਕਿ ਅਗਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ। 14 ਤਾਰੀਖ਼ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 15 ਅਪ੍ਰੈਲ ਨੂੰ ਪੰਜਾਬ ਦੇ ਮੌਸਮ ‘ਚ ਬਦਲਾਅ ਵੇਖਣ ਨੂੰ ਮਿਲਣਗੇ। ਮੀਂਹ ਸਬੰਧੀ ਕੋਈ ਚਿਤਾਵਨੀ …
Read More »ਪੰਜਾਬ ਦੇ ਮੌਸਮ ‘ਚ ਵੱਡਾ ਬਦਲਾਅ!
ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਆਇਆ ਹੈ। ਬਾਰਿਸ਼ ਕਾਰਨ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਸਰਦੀ ਦਾ ਅਹਿਸਾਸ ਹੋਇਆ ਹੈ। ਅਪ੍ਰੈਲ ਮਹੀਨੇ ਦੌਰਾਨ ਪੰਜਾਬ ‘ਚ ਹੋਈ ਬਾਰਿਸ਼ ਨੇ ਤਾਪਮਾਨ ‘ਚ ਗਿਰਾਵਟ ਲਿਆਂਦੀ ਹੈ। ਦੇਰ ਰਾਤ ਹੋਈ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹੈ। ਅੱਜ ਦੁਪਹਿਰ ਵੀ …
Read More »ਇਨ੍ਹਾਂ ਜ਼ਿਲ੍ਹਿਆਂ ‘ਚ Orange Alert
ਪੰਜਾਬ ਦੇ ਮੌਸਮ ‘ਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਨੀਲਾ ਆਸਮਾਨ ਕਾਲੇ ਬੱਦਲਾਂ ਨੇ ਘਿਰਿਆ ਹੋਇਆ ਹੈ। ਇਸ ਦੇ ਨਾਲ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਮੌਸਮ ਫਿਰ ਤੋਂ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਭਾਰੀ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ …
Read More »ਕਰਤਾਰਪੁਰ ਸਾਹਿਬ ਚ 5 ਫੁੱਟ ਭਰਿਆ ਪਾਣੀ
ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਰਾਵੀ ਦਰਿਆ ਦਾ ਪਾਣੀ ਆਉਣ ਕਾਰਨ ਉੱਤੇ ਫਸੇ ਕਰੀਬ 100 ਲੋਕਾਂ ਨੂੰ ਬਚਾ ਲਿਆ ਗਿਆ ਹੈ।ਇਸ ਤੋਂ ਲਹਿੰਦੇ ਪੰਜਾਬ ਵਿੱਚ ਤਿੰਨ ਦਰਿਆਵਾਂ, ਚਨਾਬ, ਰਾਵੀ ਅਤੇ ਸਤਲੁਜ ਲਈ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ ਹੈ। ਉਧ ਜੇਕਰ ਭਾਰਤ ਵਾਲੇ ਪਾਸੇ ਦੇ ਪੰਜਾਬ ਦੀ ਗੱਲ ਕਰੀਏ ਤਾਂ ਰਾਵੀ ਦਰਿਆ ਵਿਚਲੇ ਵਧੇ ਪਾਣੀ ਦੇ ਪੱਧਰ ਕਾਰਨ ਰਣਜੀਤ ਸਾਗਰ …
Read More »ਇਕਦਮ ਚੜ੍ਹਿਆ ਘੱਗਰ ਦਰਿਆ, ਪਿੰਡਾਂ ’ਚ ਅਲਰਟ ਜਾਰੀ
ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਤੋਂ ਪਾਣੀ ਵਧ ਰਿਹਾ ਹੈ। ਹਿਮਾਚਲ ਦੇ ਪਹਾੜੀ ਇਲਾਕੇ ਅਤੇ ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕਿਆਂ ਦਾ ਪਾਣੀ ਘੱਗਰ ਦਰਿਆ ਵਿੱਚ ਆਉਂਦਾ ਹੈ। ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇਕ ਦਰਜਨ ਤੋਂ ਵੱਧ ਪਿੰਡਾਂ ਲਈ …
Read More »ਪੰਜਾਬ ‘ਚ ਆਫਤ ਮਚਾਊ ਕਹਿਰ! ਤੂਫਾਨ
ਭਾਰਤ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਗੰਭੀਰ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। 5 ਮਈ 2025 ਤੱਕ ਤੇਜ਼ ਹਵਾਵਾਂ (40–60 ਕਿਮੀ ਪ੍ਰਤੀ ਘੰਟਾ), ਹਨੇਰੀ, ਬਿਜਲੀ ਚਮਕਣ ਅਤੇ ਧੂੜ ਭਰੀ ਹਨੇਰੀ (ਡਸਟਸਟੌਰਮ) ਦੀ ਸੰਭਾਵਨਾ ਜਤਾਈ ਗਈ ਹੈ। ਪਿਛਲੀ ਰਾਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ‘ਚ 20 ਤੋਂ …
Read More »
Live99 media My WordPress Blog