ਧਰਮੇਂਦਰ ਪ੍ਰਧਾਨ ਨੇ ਆਪਣੀ ਐਕਸ ਪੋਸਟ ਵਿੱਚ ਲਿਖਿਆ, “ਜੰਤਰ ਮੰਤਰ ‘ਤੇ ਅਤੇ ਦੇਸ਼ ਵਿੱਚ ਜੋ ਸਥਿਤੀ ਬਣੀ ਹੈ, ਇਸ ਸਥਿਤੀ ਦਾ ਰਾਸ਼ਟਰ ਵਿਰੋਧੀ ਤਾਕਤਾਂ ਲਾਭ ਨਾ ਉਠਾਉਣ, ਦੇਸ਼ ਦੀ ਏਕਤਾ ਬਣੀ ਰਹੇ, ਭਾਰਤ ਦੇ ਇੱਕ ਵੀ ਵਿਦਿਆਰਥੀ ਦਾ ਭਵਿੱਖ ਕਾਨੂੰਨੀ ਪੇਚੀਦਗੀਆਂ ਵਿੱਚ ਨਾ ਉਲਝੇ, ਸਾਡੇ ਬੱਚੇ ਆਪਣਾ ਸਮਾਂ ਪੜ੍ਹਾਈ ਵਿੱਚ ਲਗਾਉਣ, ਕਰੀਅਰ ਬਣਾਉਣ ‘ਤੇ ਫੋਕਸ ਕਰਨ, ਇਸੇ ਗੱਲ ‘ਤੇ ਵਿਚਾਰ …
Read More »ਪੰਜਾਬੀ ਖਬਰਾਂ
ਪੰਜਾਬ ‘ਚ ਲਗਾਤਾਰ 3 ਦਿਨ ਛੁੱਟੀ !
ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਦਰਅਸਲ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਸਮੇਤ ਕਰਮਚਾਰੀਆਂ ਦੀਆਂ ਵੀ ਮੌਜਾਂ ਲੱਗਣਗੀਆਂ। ਇਥੇ ਦੱਸ ਦੇਈਏ ਕਿ ਸੂਬੇ ਭਰ ‘ਚ 31 ਜੁਲਾਈ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ‘ਤੇ …
Read More »ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਬੀਤੇ ਦੋ ਦਿਨ ਤੋਂ ਸ਼ਾਹਪੁਰ ਕੰਢੀ, ਪਠਾਨਕੋਟ ਅਤੇ ਹਿਮਾਚਲ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਚਮੇਰਾ ਪ੍ਰਾਜੈਕਟ ਨਾਲ ਭਾਰੀ ਮਾਤਰਾ ਵਿਚ ਪਾਣੀ ਰਣਜੀਤ ਸਾਗਰ ਡੈਮ ਵਿਚ ਪਹੁੰਚ ਚੱਕਾ ਹੈ। ਜਿਸ ਦੇ ਕਾਰਨ ਇਕ ਪਾਸੇ ਆਰ.ਐੱਸ. ਡੀ. ਝੀਲ ਵਿਚ ਪਾਣੀ ਦਾ ਪੱਧਰ ਇਕ ਮੀਟਰ ਵਧ ਗਿਆ ਹੈ। ਉਥੇ ਹੀ ਸ਼ਾਹਪੁਰ ਕੰਢੀ ਬੈਰਾਜ ਬੰਨ੍ਹ …
Read More »ਮੀਂਹ ਦਾ ਰੈੱਡ ਅਲਰਟ ਪਾਣੀ ਨੇ ਮਚਾਈ ਤਬਾਹੀ
ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਭਾਰੀ ਬਾਰਿਸ਼ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਦੌਰਾਨ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ …
Read More »ਪੰਜਾਬ ‘ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 5 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ ਤੋਂ 5 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਬਾਰਿਸ਼, ਗਰਜ-ਚਮਕ, ਆਸਮਾਨੀ ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ‘ਯੈਲੋ …
Read More »ਪੰਜਾਬ ਤੇ ਚੰਡੀਗੜ੍ਹ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ
ਪੰਜਾਬ ਵਿਚ ਧੂੜ ਭਰੀਆਂ ਹਨੇਰੀਆਂ ਅਤੇ ਬਾਰਿਸ਼ ਦਾ ਦੌਰ ਅਜੇ ਜਾਰੀ ਰਹਿਣ ਦੀ ਸੰਭਾਵਨਾ ਹੈ। ਇੱਕ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਇਹ ਪੱਛਮੀ ਗੜਬੜੀ 14 ਤੋਂ 15 ਜੂਨ ਤੱਕ ਸਰਗਰਮ ਰਹੇਗੀ, ਜਿਸ ਦੇ ਨਤੀਜੇ ਵਜੋਂ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਗਰਜ, ਮੀਂਹ ਅਤੇ …
Read More »ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਨੌਜਵਾਨ ਨਾਲ ਵਾਪਰੀ ਅਣਹੋਣੀ
ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਨਿਕਲੇ ਲੁਧਿਆਣਾ ਦੇ ਇਕ ਨੌਜਵਾਨ ਦੀ ਖੰਨਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਜੀ. ਟੀ. ਰੋਡ ਸਥਿਤ ਮੰਜੀ ਸਾਹਿਬ ਨੇੜੇ ਵਾਪਰਿਆ, ਜਿੱਥੇ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕੰਢੇ ਲੱਗੀ ਰੇਲਿੰਗ ਨਾਲ ਜਾ ਟਕਰਾਇਆ। ਹਾਦਸੇ ਵਿਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 23 ਸਾਲਾ ਜਤਿੰਦਰ ਸਿੰਘ ਵਾਸੀ ਪ੍ਰਤਾਪ ਸਿੰਘ …
Read More »ਪੰਜਾਬ ‘ਚ ਫੇਰ ਆਵੇਗਾ ਹੜ੍ਹ !
ਮਾਨਸੂਨ ਦੀ ਆਮਦ ਤੋਂ ਪਹਿਲਾਂ ਪੰਜਾਬ ਵਿੱਚ ਹੜ੍ਹਾਂ ਦੀਆਂ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋਣ ਲੱਗੀਆਂ ਹਨ। ਇਸ ਵਾਰ ਚਿੰਤਾ ਦਾ ਕਾਰਨ ਮੌਸਮ ਨਹੀਂ, ਸਗੋਂ ਸੂਬੇ ਦੇ ਵੱਡੇ ਡੈਮਾਂ ਵਿੱਚ ਪਹਿਲਾਂ ਹੀ ਮੌਜੂਦ ਵੱਡੀ ਮਾਤਰਾ ਵਿੱਚ ਪਾਣੀ ਬਣਿਆ ਹੋਇਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਹਿੱਸੇਦਾਰ ਸੂਬਿਆਂ ਨੂੰ ਵਾਧੂ ਪਾਣੀ ਲੈਣ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਸਵਾਲ ਉੱਠਣ …
Read More »ਪੰਜਾਬ ਦੇ 11 ਜਿਲ੍ਹਿਆਂ ਚ ਭਾਰੀ ਮੀਂਹ-ਤੂਫਾਨ
ਪੰਜਾਬ ਭਰ ਵਿਚ ਗਰਮੀ ਦਾ ਕਹਿਰ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਜਨਤਾ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ। ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ- ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, …
Read More »7 ਜ਼ਿਲ੍ਹਿਆਂ ‘ਚ ਮੌਸਮ ਦੀ ਚਿਤਾਵਨੀ ਮੌਸਮ ਰਿਪੋਰਟ
ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਵਿੱਚ ਅੱਜ ਤੇ 7 ਜੂਨ ਤੱਕ ਮੌਸਮ ‘ਚ ਵੱਖ-ਵੱਖ ਤਬਦੀਲੀਆਂ ਨਜ਼ਰ ਆ ਸਕਦੀਆਂ ਹਨ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ …
Read More »
Live99 media My WordPress Blog