ਪੰਜਾਬੀ ਖਬਰਾਂ

ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ

ਨਵੰਬਰ ਮਹੀਨੇ ‘ਚ ਸਕੂਲੀ ਵਿਦਿਆਰਥੀਆਂ ਲਈ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਤਿਉਹਾਰੀ ਸੀਜ਼ਨ ਵਿਚਾਲੇ ਇੱਕ ਵਾਰ ਫਿਰ ਤੋਂ ਸਕੂਲ ਬੰਦ ਹੋਣਗੇ। ਦਰਅਸਲ, ਗੋਵਰਧਨ ਪੂਜਾ ਕਾਰਨ ਪਹਿਲੀ ਅਤੇ ਦੂਜੀ ਨੂੰ ਛੁੱਟੀ ਮਿਲੀ ਹੈ। ਇਸ ਤੋਂ ਇਲਾਵਾ 4 ਨਵੰਬਰ ਐਤਵਾਰ ਹੋਣ ਕਾਰਨ ਸਾਰੇ ਸਕੂਲ ਬੰਦ ਹਨ। ਨਵੰਬਰ ਵਿੱਚ ਵੀਕਐਂਡ ਅਤੇ ਹੋਰ ਤਿਉਹਾਰਾਂ ਕਾਰਨ ਸਕੂਲ ਕਈ ਦਿਨ ਬੰਦ ਰਹਿਣ ਦੀ …

Read More »

Sukhbir Badal ਦੀ ਸਜ਼ਾ ‘ਤੇ ਆ ਗਿਆ ਫ਼ੈਸਲਾ!

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਸੁਖਬੀਰ ਬਾਦਲ ਵੱਲੋਂ ‘ਤਨਖਾਹੀਆ’ ਮਾਮਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। …

Read More »

ਕੈਨੇਡਾ ਚ ਹੋਰ ਭਖਿਆ ਮਾਹੌਲ ਦੋਖੋ ਵੀਡੀਓ

ਪੀਲ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਨੂੰ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਇੱਕ ਹਿੰਦੂ ਮੰਦਰ ਅਤੇ ਸਿੱਖ ਗੁਰਦੁਆਰੇ ਦੇ ਬਾਹਰ ਪ੍ਰਦਰਸ਼ਨਾਂ ਦੀ ਇੱਕ ਲੜੀ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਸਮੂਹਾਂ ਵਿਚਕਾਰ ਹਿੰਸਾ ਭੜਕਣ ਤੋਂ ਬਾਅਦ ਤਿੰਨ ਵਿਅਕਤੀਆਂ ‘ਤੇ ਦੋਸ਼ ਲਗਾਏ ਗਏ ਹਨ। ਦੋਸ਼ੀ ਅਤੇ ਉਹਨਾਂ ਦੇ ਖਿਲਾਫ ਦੋਸ਼ਾਂ ਵਿੱਚ ਸ਼ਾਮਲ ਹਨ: ਬਰੈਂਪਟਨ ਦੇ ਇੱਕ 23 ਸਾਲਾ ਵਿਅਕਤੀ ‘ਤੇ ਹਥਿਆਰਾਂ ਨਾਲ ਹਮਲਾ ਕਰਨ …

Read More »

ਆਖਰ ਟੂਰਡੋ ਤੇ ਜਗਮੀਤ ਸਿੰਘ ਦਾ ਬਿਆਨ ਆਇਆ

ਐਤਵਾਰ ਨੂੰ ਕੈਨੇਡਾ ਦੇ ਬਰੈਂਪਟਨ ਵਿਚਲੇ ਹਿੰਦੂ ਸਭਾ ਮੰਦਿਰ ਦੇ ਬਾਹਰ ਮੁਜ਼ਾਹਰੇ ਅਤੇ ਹਿੰਸਾ ਦੀਆਂ ਘਟਨਾਵਾਂ ਮਗਰੋਂ ਜਸਟਿਨ ਟਰੂਡੋ ਤੇ ਜਗਮੀਤ ਸਿੰਘ ਵੱਲੋਂ ਇਸ ਦੀ ਨਿੰਦਾ ਕੀਤੀ ਗਈ ਹੈ।ਦਰਅਸਲ ਸੋਸ਼ਲ ਮੀਡੀਆ ਉੱਤੇ ਇਸ ਘਟਨਾ ਬਾਰੇ ਦੱਸੀਆਂ ਜਾ ਰਹੀਆਂ ਵੀਡੀਓਜ਼ ਵਿੱਚ ਕੁਝ ਖਾਲਿਸਤਾਨੀ ਸਮਰਥਕ ਝੰਡਿਆਂ ਅਤੇ ਬੈਨਰਾਂ ਨਾਲ ਖੜ੍ਹੇ ਦਿਖਾਈ ਦੇ ਰਹੇ ਹੈ ਤੇ ਉਨ੍ਹਾਂ ਵੱਲੋਂ ਕੁਝ ਲੋਕਾਂ ਨਾਲ ਮਾਰ-ਕੁੱਟ ਕੀਤੀ …

Read More »

Canada ‘ਚ ਵਿਗੜੇ ਮਾਹੌਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਰੈਂਪਟਨ ਦੇ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਧਾਰਮਿਕ ਆਜ਼ਾਦੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਟਰੂਡੋ ਨੇ ਕਿਹਾ ਕਿ ਹਰੇਕ ਕੈਨੇਡੀਅਨ ਨੂੰ ਸੁਰੱਖਿਅਤ ਤਰੀਕੇ ਨਾਲ ਆਪਣੇ ਧਰਮ ਦਾ ਪਾਲਣ ਕਰਨ ਦਾ ਅਧਿਕਾਰ ਹੈ। ਐਕਸ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਟਰੂਡੋ ਨੇ ਲਿਖਿਆ, …

Read More »

ਜਾਣੋ ਕੀ ਹੈ ਸਕੂਲਾਂ ਦੇ ਖੁੱਲ੍ਹਣ ਦੀ ਨਵੀਂ Timing

ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਸੀ ਪਰ ਦੀਵਾਲੀ ਹਫ਼ਤਾ ਹੋਣ ਕਾਰਨ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ ਅੱਜ ਤੋਂ 9 ਵਜੇ ਖੁੱਲ੍ਹਣਗੇ ਅਤੇ …

Read More »

ਅੱਜ ਤੋਂ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਸੀ ਪਰ ਦੀਵਾਲੀ ਹਫ਼ਤਾ ਹੋਣ ਕਾਰਨ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ ਅੱਜ ਤੋਂ 9 ਵਜੇ ਖੁੱਲ੍ਹਣਗੇ ਅਤੇ …

Read More »

ਕੈਨੇਡਾ ਗਏ ਪੰਜਾਬੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ!

ਮੌਜੂਦਾ ਕੂਟਨੀਤਕ ਸੰਕਟ ਦਰਮਿਆਨ ਕੈਨੇਡਾ ਨੇ ਫਿਰ ਤੋਂ ਅਜਿਹੀ ਕਾਰਵਾਈ ਕੀਤੀ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਖਟਾਸ ਆ ਸਕਦੀ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਅਧਿਕਾਰਤ ਦਸਤਾਵੇਜ਼ ਵਿੱਚ ਪਹਿਲੀ ਵਾਰ ਭਾਰਤ ਨੂੰ ‘ਦੁਸ਼ਮਣ ਦੇਸ਼’ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡਾ ਦੇ ਇਸ ਫੈਸਲੇ ਪਿੱਛੋਂ ਸਵਾਲ ਉਠਣ ਲੱਗੇ ਹਨ ਕਿ ਕੀ ਇਥੇ ਆਏ ਭਾਰਤੀਆਂ …

Read More »

ਪਾਕਿ.. ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ

ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ। ਨਕਵੀ ਦੀ ਇਹ ਟਿੱਪਣੀ ਵੀਰਵਾਰ ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਣ ਤੋਂ ਬਾਅਦ ਆਈ ਹੈ। ਗ੍ਰਹਿ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਮੰਤਰੀ ਨੇ ਸਿੱਖ ਸ਼ਰਧਾਲੂਆਂ …

Read More »

ਹੁਣ ਮੁਫਤ ਹੋਣਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਤੋਂ ਨਾਮ ਲੇਵਾ ਸਿੱਖ ਸੰਗਤ ਲਈ ਵੱਡੀ ਖ਼ਬਰ ਆਈ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਾਅਵਾ ਹੈ ਕਿ ਹੁਣ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਫੀਸ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਕਮੇਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਇਕ ਪੋਸਟ ਰਾਹੀਂ ਜਾਣਕਾਰੀ ਦਿੱਤੀ …

Read More »