ਵੀਡੀਓ

ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਧੇ ਤੌਰ ‘ਤੇ ਚੋਣ ਸਾਲ ਵਿਚ ਵੋਟ ਬੈਂਕ ਮਜ਼ਬੂਤ ਕਰਨ ਦੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਦੇ ਕੁਝ ਵੱਖਰੇ ਪਹਿਲੂ ਵੀ ਸਾਹਮਣੇ ਆਏ ਹਨ। ਸਰਕਾਰ ਨੇ ਇਹ ਵਾਅਦਾ ਵਿਧਾਨ ਸਭਾ ਚੋਣਾਂ ਤੋਂ …

Read More »

Rupinder Dhindsa ਨੇ AI ਨਾਲ ਬਣਾਈ ਪੰਜਾਬੀ ਗੀਤ ਦੀ ਵੀਡੀਓ

Rupinder Dhindsa ਨੇ AI ਨਾਲ ਬਣਾਈ ਪੰਜਾਬੀ ਗੀਤ ਦੀ ਵੀਡੀਓ, ਡਿਜ਼ਿਟਲ ਮਿਊਜ਼ਿਕ ਵਿਜ਼ੂਅਲ ਵਿੱਚ ਨਵਾਂ ਕਦਮ ਪੰਜਾਬੀ ਮਿਊਜ਼ਿਕ ਇੰਡਸਟਰੀ ਹਮੇਸ਼ਾਂ ਸਮੇਂ ਦੇ ਨਾਲ ਬਦਲਦੀ ਰਹੀ ਹੈ। ਕੈਸੇਟਾਂ ਦੇ ਦੌਰ ਤੋਂ ਲੈ ਕੇ ਯੂਟਿਊਬ ਤੱਕ, ਹਰ ਸਮੇਂ ਨੇ ਮਿਊਜ਼ਿਕ ਨੂੰ ਪੇਸ਼ ਕਰਨ ਦਾ ਇੱਕ ਨਵਾਂ ਤਰੀਕਾ ਦਿੱਤਾ ਹੈ। ਹੁਣ ਇਸ ਤਬਦੀਲੀ ਵਿੱਚ ਇੱਕ ਨਵਾਂ ਨਾਮ ਵੀ ਜੁੜ ਰਿਹਾ ਹੈ। Rupinder Dhindsa …

Read More »

ਮੇਰਾ ਪੁਨਰਜਨਮ ਹੋਇਆ

ਕੀ ਸੱਚਮੁੱਚ ਪੁਨਰਜਨਮ ਹੁੰਦਾ ਹੈ? ਕੀ ਕੋਈ ਇਨਸਾਨ ਮੌਤ ਤੋਂ ਬਾਅਦ ਦੁਬਾਰਾ ਜਨਮ ਲੈ ਸਕਦਾ ਹੈ? ਅੱਜ ਦੇ ਇਸ ਖਾਸ ਪੌਡਕਾਸਟ ਵਿੱਚ ਅਸੀਂ ਗੱਲ ਕਰਾਂਗੇ ਇੱਕ ਐਸੀ ਰਹੱਸਮਈ ਘਟਨਾ ਦੀ, ਜਿੱਥੇ ਇੱਕ ਬਾਈ ਨੇ ਦਾਅਵਾ ਕੀਤਾ ਕਿ ਉਹ ਇੱਕ ਜਨਮ ਪਹਿਲਾਂ ਮਰ ਚੁੱਕਾ ਹੈ… ਅਤੇ ਉਸਨੇ ਆਪਣੇ ਪਿਛਲੇ ਜਨਮ ਵਾਲੇ ਪਿੰਡ ਦੀ ਪਛਾਣ ਵੀ ਕਰ ਲਈ! ਜਦੋਂ ਉਸਨੂੰ ਉਸ ਪਿੰਡ …

Read More »

ਹੜ੍ਹਾਂ ਬਾਰੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆ ਦੇ ਭਵਿੱਖਤ ਬਚਨ

ਉੱਤਰੀ ਭਾਰਤ ਵਿੱਚ ਮਾਨਸੂਨ ਦੀ ਰਫ਼ਤਾਰ ਘੱਟ ਨਹੀਂ ਹੋ ਰਹੀ ਹੈ। ਉੱਤਰ ਪ੍ਰਦੇਸ਼, ਦਿੱਲੀ ਤੋਂ ਲੈ ਕੇ ਕਸ਼ਮੀਰ ਤੱਕ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਵਿੱਚ ਭਾਰੀ ਹੜ੍ਹਾਂ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਸ਼ਮੀਰ ਵਿੱਚ ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚ ਗਈ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਇੱਕ ਵਾਰ …

Read More »

ਪੰਜਾਬ ਵਾਸੀਆਂ ਲਈ Alert !

ਹਿਮਾਚਲ ਦੇ ਉੱਪਰਲੇ ਖੇਤਰਾਂ ’ਚ ਹੋ ਰਹੀ ਭਾਰੀ ਵਰਖਾ ਕਾਰਨ ਭਾਖੜਾ ਬੰਨ੍ਹ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ ਲਗਾਤਾਰ ਜਾਰੀ ਹੈ। ਭਾਖੜਾ ਬੰਨ੍ਹ ਦਾ ਜਲ ਪੱਧਰ ਸ਼ੁੱਕਰਵਾਰ ਤੱਕ 1672.05 ਫੁੱਟ ਤੱਕ ਪਹੁੰਚ ਚੁੱਕਾ ਹੈ। ਭਾਖੜਾ ਬੰਨ੍ਹ ਦੇ ਫਲੱਡ ਗੇਟ ਚਾਰ ਫੁੱਟ ਤੱਕ ਖੁੱਲ੍ਹੇ ਰਹੇ। ਸ਼ੁੱਕਰਵਾਰ ਸ਼ਾਮ ਛੇ ਵਜੇ ਭਾਖੜਾ ਬੰਨ੍ਹ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ …

Read More »

ਪਿਛਲੇ ਜਨਮ ਦੇ ਕਰਮਾਂ ਕਿਵੇਂ ਤੰਗ ਕਰਦੇ

ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। …

Read More »

ਸਾਰਾ ਪਿੰਡ ਹੋ ਗਿਆ ਖਾਲੀ

15 ਅਗਸਤ ਨੂੰ ਜਿੱਥੇ ਦੇਸ਼ ਵਾਸੀ ਆਜ਼ਾਦੀ ਦਿਹਾੜੇ ਮਨਾਉਣ ਦੇ ਜਸ਼ਨਾਂ ’ਚ ਰੁੱਝ ਹੋਏ ਹਨ, ਉਥੇ ਹੀ ਮੰਡ ਨਿਵਾਸੀ ਦਰਿਆ ਬਿਆਸ ’ਚ ਵਧੇ ਪਾਣੀ ਦੇ ਪੱਧਰ ਉਪਰੰਤ ਆਏ ਹੜ੍ਹ ਦੌਰਾਨ ਦਾਅ ’ਤੇ ਲੱਗੀ ਆਪਣੀ ‘ਜ਼ਿੰਦਗੀ’ ਬਚਾਉਣ ’ਚ ਲੱਗੇ ਹੋਏ ਹਨ। ਪਾਣੀ ਹਰ ਪਾਸੇ ਤਬਾਹੀ ਮਚਾ ਰਿਹਾ ਹੈ, ਜਿਸ ਕਾਰਨ ਸਥਿਤੀ ਹੋਰ ਗੰਭੀਰ ਹੋਈ ਪਈ ਹੈ। ਦਰਿਆ ਬਿਆਸ ਵਿਚ ਪਾਣੀ ਦੇ …

Read More »

ਇਹ 5 ਗਲਤੀਆਂ ਕਰਨ ਮਗਰੋਂ ਜਿਨ੍ਹੇ ਮਰਜ਼ੀ ਪਾਠ ਸਿਮਰਨ ਤੇ ਸੇਵਾ ਕਰ ਲਵੋ

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ …

Read More »

ਭਾਖੜਾ ਦੇ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਖ਼ਬਰ

ਮੱਧ ਪ੍ਰਦੇਸ਼ ਇਸ ਸਮੇਂ ਭਾਰੀ ਬਾਰਿਸ਼ ਦੀ ਲਪੇਟ ਵਿੱਚ ਹੈ, ਜਿਸ ਕਾਰਨ ਸਥਿਤੀ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ ਰਾਜ ਭਰ ਵਿੱਚ 275 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਬਿਜਲੀ ਡਿੱਗਣ, ਡੁੱਬਣ ਅਤੇ ਹਾਦਸਿਆਂ ਕਾਰਨ ਹੋਈ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਪ੍ਰਸ਼ਾਸਨ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ …

Read More »

ਅਗਲੇ 24 ਘੰਟੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ

ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ‘ਚ ਆਉਣ ਵਾਲੇ ਘੰਟਿਆਂ ‘ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ‘ਚ 28 ਜੁਲਾਈ …

Read More »