ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਇਸ ਸਮੇਂ ਮੌਸਮ ਦੇ ਦੋ ਬਿਲਕੁਲ ਵੱਖਰੇ ਰੂਪ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਇੱਕ ਪਾਸੇ ਉੱਤਰੀ ਅਤੇ ਪੱਛਮੀ ਭਾਰਤ ਭਿਆਨਕ ਗਰਮੀ ਅਤੇ ਲੂ ਦੀ ਲਪੇਟ ‘ਚ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਅਤੇ ਪੂਰਬੀ ਸੂਬਿਆਂ ‘ਚ ਭਾਰੀ ਬਾਰਿਸ਼ ਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ …
Read More »Uncategorized
ਪੰਜਾਬ ‘ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ
ਪੰਜਾਬ ‘ਚ ਅਤਿ ਦੀ ਪੈ ਰਹੀ ਗਰਮੀ ਵਿਚਾਲੇ ਬੱਚਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲਗਾਤਾਰ ਪੰਜਾਬ ਵਿਚ ਦੋ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ …
Read More »ਇਨ੍ਹਾਂ ਸੂਬਿਆਂ ‘ਚ ਜਾਰੀ ਕੀਤਾ ਅਲਰਟ
ਪੰਜਾਬ ’ਚ ਦੋ ਦਿਨ ਤੋਂ ਗਰਮੀ ਵਧਣ ਲੱਗੀ ਹੈ। ਦਿਨ ਦੇ ਨਾਲ-ਨਾਲ ਰਾਤ ’ਚ ਤਪਸ਼ ਮਹਿਸੂਸ ਹੋ ਰਹੀ ਹੈ। ਸ਼ਨਿਚਰਵਾਰ ਨੂੰ ਫ਼ਰੀਦਕੋਟ ਤੇ ਬਠਿੰਡਾ ਪੰਜਾਬ ’ਚ ਸਭ ਤੋਂ ਗਰਮ ਰਹੇ। ਦੋਵਾਂ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ’ਚ ਸਭ ਤੋਂ ਵੱਧ ਰਿਹਾ। ਓਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 18 ਮਈ ਤੋਂ ਪੰਜਾਬ …
Read More »ਮਾਨਸੂਨ ਬਾਰੇ ਵੱਡਾ ਅਲਰਟ
ਬੰਗਾਲ ਦੀ ਖਾੜੀ ਵਿੱਚ ਬਣੇ ਇੱਕ ਸਿਸਟਮ ਨੇ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਮੌਸਮ ਨੂੰ ਸਰਗਰਮ ਕਰ ਦਿੱਤਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵਿੱਚ ਮੌਨਸੂਨ ਦੇ ਜਲਦੀ ਆਉਣ ਲਈ ਮੌਜੂਦਾ ਹਾਲਾਤ ਬਹੁਤ ਅਨੁਕੂਲ ਬਣ ਰਹੇ ਹਨ। ਦੱਖਣ-ਪੱਛਮੀ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜਿਸਦੇ …
Read More »ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਅਲਰਟ
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਅੱਜ ਪੰਜਾਬ ਵਿੱਚ ਮੀਂਹ (Punjab Rain Alert) ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ (Punjab Rain Alert) ਦੀ ਉਮੀਦ ਹੈ। ਹਾਲਾਂਕਿ, ਇਹ ਰਾਹਤ ਘੱਟਦੀ ਜਾਪਦੀ ਹੈ। ਵੀਰਵਾਰ ਤੋਂ ਰਾਜ ਭਰ ਵਿੱਚ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ 17 ਮਈ ਤੋਂ …
Read More »ਇਸ ਸਾਲ ਫ਼ਿਰ ਆਉਣਗੇ ਹੜ੍ਹ !
ਜੇਕਰ ਭਾਖੜਾ ਡੈਮ ਪ੍ਰਾਜੈਕਟ ਦਾ ਸਾਰਾ ਪਿਛੋਕੜ ਗਹੁ ਨਾਲ ਘੋਖਿਆ ਜਾਵੇ ਤਾਂ ਇਹ ਬਿਲਕੁਲ ਸਪਸ਼ਟ ਹੋ ਜਾਂਦਾ ਹੈ ਕਿ ਭਾਵੇਂ ਅੰਗਰੇਜ਼ਾਂ ਨੇ ਵੀ ਇਸ ਵਿਚ ਕਾਫ਼ੀ ਦਿਲਚਸਪੀ ਲਈ ਅਤੇ ਇਸ ਦਾ ਮੁੱਢ ਬੰਨ੍ਹਿਆ ਪਰ ਇਸ ਦੇ ਮੁੱਖ ਨਾਇਕ ਸਰ ਛੋਟੂ ਰਾਮ ਹੀ ਸਨ। ਇਸ ਦੇ ਬਣਨ ਵਿਚ ਆਉਣ ਵਾਲੀਆਂ ਅਨੇਕ ਔਕੜਾਂ ਨੂੰ ਲਗਨ ਅਤੇ ਸਿਆਣਪ ਨਾਲ ਹੱਲ ਕਰਨ ਦਾ ਸਿਹਰਾ …
Read More »ਇਨ੍ਹਾਂ ਇਲਾਕਿਆਂ ‘ਚ ਵੱਡੀ ਚਿਤਾਵਨੀ
ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਕ ਵਾਰ ਫਿਰ ਸੂਬੇ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੇ ਆਸਾਰ ਨਜ਼ਰ ਆ ਰਹੇ ਹਨ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਇਸੇ ਦਰਮਿਆਨ ਮੌਸਮ ਵਿਭਾਗ ਨੇ ਭਲਕੇ ਯਾਨੀ 6-7 ਮਈ ਨੂੰ ਕੁਝ ਜ਼ਿਲ੍ਹਿਆਂ ‘ਚ ਤੇਜ਼ ਹਨ੍ਹੇਰੀ, ਬਿਜਲੀ ਲਿਸ਼ਕਣ ਤੇ ਮੀਂਹ …
Read More »ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ…
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਫਰੀਦਕੋਟ ਸਭ ਤੋਂ ਗਰਮ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਗਰਮੀ ਦੀ ਲਹਿਰ ਅਤੇ ਗਰਮ ਰਾਤ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ …
Read More »ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
ਸੜਕਾਂ ਉਤੇ ਰਾਤਾਂ ਨੂੰ ਘੁੰਮਦੀਆਂ ਇਹਨਾਂ ਟਰਾਲੀਆਂ ਬਾਰੇ ਕੋਈ ਇਲਾਜ ਜ਼ਰੂਰ ਕਰਨਾ ਚਾਹੀਦਾ ਸਰਕਾਰਾਂ ਨੂੰ, ਮੂਹਰੇ ਲਾਈਟਾਂ ਕਾਰਨ ਪਿਛੇ ਆਲੇ ਦੁਆਲੇ ਤੱਕ ਫੈਲੀ ਟਰਾਲੀ ਦਾ ਪਤਾ ਹੀ ਨੀਂ ਲਗਦਾ, ਨਾ ਕੋਈ ਇਹਨਾਂ ਦੇ ਲਾਈਟਾਂ ਹੁੰਦੀਆ, ਨਤੀਜਾ ਬਹੁਤ ਪਿਆਰੀ ਰੂਹ ਭਾਈ ਭਰਪੂਰ ਸਿੰਘ ਜੀ ਇਸੇ ਟਰਾਲੀ ਕਾਰਨ ਆਪਣੀ ਜਾਨ ਗੁਆ ਗਏ ਭਵਾਨੀਗੜ੍ਹ ਸੜਕ ’ਤੇ ਐਤਵਾਰ ਤੜਕੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ …
Read More »5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ
ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੇ ਬਦਲਾਵ ਦੇ ਸੰਕੇਤ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾ-ਵਾਰ ਚੇਤਾਵਨੀ ਮੁਤਾਬਕ 25 ਅਪ੍ਰੈਲ ਤੋਂ 29 ਅਪ੍ਰੈਲ 2026 ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹੀਟਵੇਵ ਦੀ ਚਿਤਾਵਨੀ ਹੈ, ਉੱਥੇ ਹੀ ਕੁਝ ਇਲਾਕਿਆਂ ‘ਚ ਮੀਂਹ ਤੇ ਤੇਜ਼ ਹਨ੍ਹੇਰੀ -ਤੂਫਾਨ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ …
Read More »
Live99 media My WordPress Blog