ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ ਅਤੇ ਰਜਿਸਟਰੀਆਂ ਕਰਵਾਉਣੀਆਂ ਆਸਾਨ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਸਾਂਝੀ ਕੀਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …

Read More »

ਭਾਈ ਪਿੰਦਰਪਾਲ ਜੀ ਨੇ ਦੱਸਿਆ ਮਾਤਾ ਦੇ ਆਖਰੀ ਸ਼ਬਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ …

Read More »

USA ਵੱਲੋਂ 1 ਲੱਖ ਵਰਕ ਪਰਮਿਟ ਜਾਰੀ

ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਮਰੀਕਾ ਸਰਕਾਰ ਨੇ ਐਚ-1ਬੀ ਵੀਜ਼ਾ ‘ਤੇ ਮੁਲਕ ਵਿਚ ਆਏ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਇਕ ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਐਤਵਾਰ ਨੂੰ ਕੌਮੀ ਸੁਰੱਖਿਆ ਸਮਝੌਤਾ ਜਨਤਕ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਉਨ੍ਹਾਂ ਢਾਈ ਲੱਖ ਬੱਚਿਆਂ ਦਾ ਮਸਲਾ ਵੀ ਸੁਲਝਾਇਆ ਜਾਵੇਗਾ ਜਿਨ੍ਹਾਂ …

Read More »

ਕੈਨੇਡਾ ਸਰਕਾਰ ਦਾ ਵੱਡਾ ਝਟਕਾ

 ਕੈਨੇਡਾ ਨੇ ਐਤਵਾਰ ਨੂੰ ਕੈਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ‘ਤੇ ਪਾਬੰਦੀ ਨੂੰ ਦੋ ਸਾਲ ਦੇ ਵਾਧੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਕਦਮ ਦਾ ਉਦੇਸ਼ ਕੈਨੇਡੀਅਨਾਂ ਨੂੰ ਦੇਸ਼ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਾਊਸਿੰਗ ਬਾਜ਼ਾਰਾਂ ਤੋਂ ਬਾਹਰ ਹੋਣ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ। ਕੈਨੇਡਾ ਨੂੰ ਮਕਾਨਾਂ ਦੀ ਸਮਰੱਥਾ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, …

Read More »

ਮਹਾਨ ਵਿਦਵਾਨ ਪ੍ਰਚਾਰਕ ਦੇ ਘਰ ਪਿਆ ਸੋਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ ਗਿਆਨੀ ਪਿੰਦਰਪਾਲ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਮਾਤਾ ਬਲਬੀਰ …

Read More »

ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ ਗਿਆਨੀ ਪਿੰਦਰਪਾਲ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਮਾਤਾ ਬਲਬੀਰ …

Read More »

ਪੰਜਾਬ ‘ਚ ਠੰਢ ਨੇ ਕੰਬਾਏ ਲੋਕ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦਾ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ,ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਦਾ ਅਲਰਟ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਸਿਰਸਾ, …

Read More »

10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ‘ਚ ਵੱਡਾ ਬਦਲਾਅ

CBSE ਬੋਰਡ ਪ੍ਰੀਖਿਆ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ 10ਵੀਂ ਅਤੇ 12ਵੀਂ ਜਮਾਤ ਲਈ CBSE ਬੋਰਡ ਪ੍ਰੀਖਿਆ 2024 ਵਿੱਚ ਵੱਡੇ ਬਦਲਾਅ ਕੀਤੇ ਹਨ। ਸੀਬੀਐਸਈ ਅਕਾਦਮਿਕ ਸੈਸ਼ਨ 2024-25 ਤੋਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 10 ਵਿਸ਼ਿਆਂ ਦੀ ਪੜ੍ਹਾਈ ਕਰਨੀ ਪਵੇਗੀ, ਜਦੋਂ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੁੱਲ ਛੇ ਵਿਸ਼ਿਆਂ ਦੀ ਪੜ੍ਹਾਈ …

Read More »

ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ ਦੁਪਹਿਰ 2.20 ਤੱਕ ਸਕੂਲ ਆਉਣਾ ਪਵੇਗਾ।ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਅਧਿਆਪਕਾਂ ਲਈ ਸਵੇਰੇ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 …

Read More »

ਸ਼ਹੀਦ ਸਿੰਘਾਂ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖ਼ਾਲਸੇ ਨੂੰ ਡਰਾਉਣ ਵਾਸਤੇ ਸਮੇਂ ਦੀਆਂ ਹਕੂਮਤਾਂ ਨੇ ਜ਼ੁਲਮਾਂ ਦੀ ਅੱਤ ਕਰ ਦਿੱਤੀ ਪਰ ਸਿੱਖਾਂ ਦਾ ਸਿਦਕ ਨਹੀਂ ਡੁਲਾ ਸਕੇ। ਇਹ ਸਿੱਖਾਂ ਦਾ ਆਪਣੇ ਗੁਰੂ ਅਤੇ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਹੀ ਸੀ ਕਿ ਵੱਡੇ ਤੋਂ ਵੱਡੇ ਤਸੀਹੇ ਵੀ ਉਨ੍ਹਾਂ ਨੂੰ ਡੁਲਾ ਨਹੀਂ ਸਕੇ ਅਤੇ ਉਨ੍ਹਾਂ ਨੇ ਹੱਸ-ਹੱਸ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਸਿੱਖ ਕੌਮ …

Read More »

ਭਾਨੇ ਸਿੱਧੂ ਦੀ ਰਿਹਾਈ ਬਾਰੇ ਖੁਸ਼ਖਬਰੀ

ਲੋਕਾਂ ਵੱਲੋਂ ਬੈਰੀਕੇਡ ਤੋੜਨ ਅਤੇ ਪੁਲਿਸ ਨਾਲ ਝੜਪਾਂ ਤੋਂ ਬਾਅਦ ਸਮਾਜਿਕ ਕਾਰਕੁਨ ਭਾਨਾ ਸਿੱਧੂ ਦੀ ਰਿਹਾਈ ਲਈ ਕੀਤਾ ਜਾ ਰਿਹਾ ਧਰਨਾ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਖਿਰ ਸਰਕਾਰ ਦੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਮੁਜ਼ਾਹਰਾਕਾਰੀਆਂ ਦੀਆਂ ਮੰਗਾਂ ਮੰਨਣ ਅਤੇ ਭਾਨਾ ਸਿੱਧੂ ਨੂੰ 10 ਤਰੀਕ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸੰਬੰਧ …

Read More »

ਇਹ 3 ਚੀਜਾਂ ਵੱਲ ਕਦੀ ਨਾ ਦੋਖੋ

 ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ …

Read More »

ਇੰਸਪੈਕਟਰ ’ਤੇ ਵੱਡੀ ਕਾਰਵਾਈ

ਅੱਧੀ ਰਾਤ ਨੂੰ ਬੋਹਾ ਦੇ ਗਾਦੜਪਤੀ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਕੇ ਬੇਅਦਬੀ ਕਰਨ ਦੇ ਦੋਸ਼ ਵਿਚ ਥਾਣਾ ਬੋਹਾ ਦੇ ਇੰਚਾਰਜ ਨੂੰ ਐੱਸ. ਐੱਸ. ਪੀ. ਮਾਨਸਾ ਨੇ ਮੁਅੱਤਲ ਕਰ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਪਿੰਡ ਵਾਸੀ ਅਤੇ ਸਿੱਖ ਸੰਗਤ ਨੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਘਟਨਾ ਸਥਾਨ ’ਤੇ …

Read More »

ਭਾਖੜਾ ‘ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਹਿਰ ਵਿੱਚ ਗੈਸ ਸਿਲੰਡਰ (Gas Cylinders) ਰੁੜ੍ਹੇ ਆਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪਟਿਆਲਾ ਦੀ ਦੱਸੀ ਜਾ ਰਹੀ ਹੈ। ਦਰਅਸਲ ਇੱਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅਪ ਗੱਡੀ ਭਾਖੜਾ ਨਹਿਰ ਵਿੱਚ ਡਿੱਗ ਗਈ। ਨਹਿਰ ਵਿੱਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇੱਕ …

Read More »

ਇਨ੍ਹਾਂ ਜ਼ਿਲਿਆਂ ਲਈ ਇਹ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ 5 ਅਤੇ 6 ਫਰਵਰੀ ਨੂੰ ਵੀ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਨੂੰ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ 4 ਫਰਵਰੀ ਨੂੰ ਬਾਰਿਸ਼ ਹੋਣ ਵਾਲੀ ਹੈ। ਇਨ੍ਹਾਂ ਰਾਜਾਂ ਵਿੱਚ ਗੜੇ ਵੀ ਪੈਣਗੇ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ …

Read More »