Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਸਾਹਮਣੇ

Sukhbir Badal ਵੱਲ ਜੁੱਤੀ ਸੁੱਟਣ ਵਾਲਾ ਆਇਆ ਮੀਡੀਆ ਸਾਹਮਣੇ… ਸੁਣ ਕੇ ਹੈਰਾਨ ਰਹਿ ਜਾਓਗੇ ਸੁਖਬੀਰ ਵੱਲ ਜੁੱਤੀ ਸੁੱਟਣ”””ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਮੁੜ …

Read More »

ਭਾਈ ਰਣਜੀਤ ਢੱਡਰੀਆਂ ਨੇ ਸਿੱਖਾਂ ਨੂੰ ਕੀਤਾ ਸੁਚੇਤ

ਪੰਜਾਬ ਵਿੱਚ ਇਸ ਸਮੇਂ ਧਰਮ ਪਰਿਵਰਤਨ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਧਰਮ ਪਰਿਵਰਤਨ ਦੇ ਮੁੱਦੇ ਉੱਪਰ ਭਾਈ ਰਣਜੀਤ ਸਿੰਘ ਢੱਡਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਿੱਖ ਕੌਮ ਤੋਂ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਦੀ ਲੋੜ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਬਰੀ ਧਰਮ ਪਰਿਵਰਤਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੱਖਾਂ ਦੇ ਭੇਸ ‘ਚ …

Read More »

ਮੁੜ ਬਦਲੇਗਾ ਮੌਸਮ;11 ਫਰਵਰੀ ਤੱਕ ਭਵਿੱਖਬਾਣੀ

ਪੰਜਾਬ ਕੜਾਕੇ ਦੀ ਠੰਡ ਦਾ ਦੌਰ ਹੁਣ ਖ਼ਤਮ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਗਏ ਹਨ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦਕਿ ਰਾਤਾਂ ਅਜੇ ਠੰਡੀਆਂ ਹਨ ਅਤੇ ਘੱਟੋ-ਘੱਟ ਤਾਪਮਾਨ ਡਿੱਗ ਰਿਹਾ ਹੈ। ਇਸ ਦੌਰਾਨ ਹਿਮਾਚਲ …

Read More »

ਕੈਂਸਰ ਨੂੰ ਮਾਤ ਦੇਣ ਵਾਲੇ ਨੌ ਸਾਲ ਦੇ ਜਗਨਵੀਰ ਸਿੰਘ

 (Salman Khan)ਆਪਣੀ ਜ਼ੁਬਾਨ ਦੇ ਬਹੁਤ ਪੱਕੇ ਹਨ । ਉਹ ਕਿਸੇ ਦੇ ਨਾਲ ਵੀ ਕਦੇ ਵਾਅਦਾ ਖਿਲਾਫੀ ਨਹੀਂ ਕਰਦੇ । ਜਗਨਵੀਰ ਨਾਂਅ ਦੇ ਬੱਚੇ ਦੇ ਨਾਲ ਉਨ੍ਹਾਂ ਨੇ ਇੱਕ ਵਾਅਦਾ ਕੀਤਾ ਸੀ ਕਿ ਜਦੋਂ ਉਹ ਕੈਂਸਰ ਨੂੰ ਮਾਤ ਦੇਵੇਗਾ ਤਾਂ ਉਸ ਦੇ ਨਾਲ ਮੁਲਾਕਾਤ ਜ਼ਰੂਰ ਕਰਨਗੇ । ਜਿਸ ਤੋਂ ਬਾਅਦ ਸਲਮਾਨ ਨੇ ਜਗਨਵੀਰ ਦੇ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ …

Read More »

ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ ਨਾਲ ਰਜਿਸਟਰੀਆਂ ਕਰਵਾਉਣ ਵਿੱਚ ਅੜਿੱਕੇ ਖਤਮ ਹੋਣਗੇ ਅਤੇ ਰਜਿਸਟਰੀਆਂ ਕਰਵਾਉਣੀਆਂ ਆਸਾਨ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਸਾਂਝੀ ਕੀਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …

Read More »

ਭਾਈ ਪਿੰਦਰਪਾਲ ਜੀ ਨੇ ਦੱਸਿਆ ਮਾਤਾ ਦੇ ਆਖਰੀ ਸ਼ਬਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ …

Read More »

USA ਵੱਲੋਂ 1 ਲੱਖ ਵਰਕ ਪਰਮਿਟ ਜਾਰੀ

ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਮਰੀਕਾ ਸਰਕਾਰ ਨੇ ਐਚ-1ਬੀ ਵੀਜ਼ਾ ‘ਤੇ ਮੁਲਕ ਵਿਚ ਆਏ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਇਕ ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਐਤਵਾਰ ਨੂੰ ਕੌਮੀ ਸੁਰੱਖਿਆ ਸਮਝੌਤਾ ਜਨਤਕ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਉਨ੍ਹਾਂ ਢਾਈ ਲੱਖ ਬੱਚਿਆਂ ਦਾ ਮਸਲਾ ਵੀ ਸੁਲਝਾਇਆ ਜਾਵੇਗਾ ਜਿਨ੍ਹਾਂ …

Read More »

ਕੈਨੇਡਾ ਸਰਕਾਰ ਦਾ ਵੱਡਾ ਝਟਕਾ

 ਕੈਨੇਡਾ ਨੇ ਐਤਵਾਰ ਨੂੰ ਕੈਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ‘ਤੇ ਪਾਬੰਦੀ ਨੂੰ ਦੋ ਸਾਲ ਦੇ ਵਾਧੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਕਦਮ ਦਾ ਉਦੇਸ਼ ਕੈਨੇਡੀਅਨਾਂ ਨੂੰ ਦੇਸ਼ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਾਊਸਿੰਗ ਬਾਜ਼ਾਰਾਂ ਤੋਂ ਬਾਹਰ ਹੋਣ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ। ਕੈਨੇਡਾ ਨੂੰ ਮਕਾਨਾਂ ਦੀ ਸਮਰੱਥਾ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, …

Read More »

ਮਹਾਨ ਵਿਦਵਾਨ ਪ੍ਰਚਾਰਕ ਦੇ ਘਰ ਪਿਆ ਸੋਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ ਗਿਆਨੀ ਪਿੰਦਰਪਾਲ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਮਾਤਾ ਬਲਬੀਰ …

Read More »

ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ ਗਿਆਨੀ ਪਿੰਦਰਪਾਲ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਮਾਤਾ ਬਲਬੀਰ …

Read More »

ਪੰਜਾਬ ‘ਚ ਠੰਢ ਨੇ ਕੰਬਾਏ ਲੋਕ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦਾ ਦਾ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ,ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਧੁੰਦ ਦਾ ਅਲਰਟ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਸਿਰਸਾ, …

Read More »

10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ‘ਚ ਵੱਡਾ ਬਦਲਾਅ

CBSE ਬੋਰਡ ਪ੍ਰੀਖਿਆ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ 10ਵੀਂ ਅਤੇ 12ਵੀਂ ਜਮਾਤ ਲਈ CBSE ਬੋਰਡ ਪ੍ਰੀਖਿਆ 2024 ਵਿੱਚ ਵੱਡੇ ਬਦਲਾਅ ਕੀਤੇ ਹਨ। ਸੀਬੀਐਸਈ ਅਕਾਦਮਿਕ ਸੈਸ਼ਨ 2024-25 ਤੋਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 10 ਵਿਸ਼ਿਆਂ ਦੀ ਪੜ੍ਹਾਈ ਕਰਨੀ ਪਵੇਗੀ, ਜਦੋਂ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੁੱਲ ਛੇ ਵਿਸ਼ਿਆਂ ਦੀ ਪੜ੍ਹਾਈ …

Read More »

ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ ਦੁਪਹਿਰ 2.20 ਤੱਕ ਸਕੂਲ ਆਉਣਾ ਪਵੇਗਾ।ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਅਧਿਆਪਕਾਂ ਲਈ ਸਵੇਰੇ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 …

Read More »

ਸ਼ਹੀਦ ਸਿੰਘਾਂ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖ਼ਾਲਸੇ ਨੂੰ ਡਰਾਉਣ ਵਾਸਤੇ ਸਮੇਂ ਦੀਆਂ ਹਕੂਮਤਾਂ ਨੇ ਜ਼ੁਲਮਾਂ ਦੀ ਅੱਤ ਕਰ ਦਿੱਤੀ ਪਰ ਸਿੱਖਾਂ ਦਾ ਸਿਦਕ ਨਹੀਂ ਡੁਲਾ ਸਕੇ। ਇਹ ਸਿੱਖਾਂ ਦਾ ਆਪਣੇ ਗੁਰੂ ਅਤੇ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਹੀ ਸੀ ਕਿ ਵੱਡੇ ਤੋਂ ਵੱਡੇ ਤਸੀਹੇ ਵੀ ਉਨ੍ਹਾਂ ਨੂੰ ਡੁਲਾ ਨਹੀਂ ਸਕੇ ਅਤੇ ਉਨ੍ਹਾਂ ਨੇ ਹੱਸ-ਹੱਸ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਸਿੱਖ ਕੌਮ …

Read More »

ਭਾਨੇ ਸਿੱਧੂ ਦੀ ਰਿਹਾਈ ਬਾਰੇ ਖੁਸ਼ਖਬਰੀ

ਲੋਕਾਂ ਵੱਲੋਂ ਬੈਰੀਕੇਡ ਤੋੜਨ ਅਤੇ ਪੁਲਿਸ ਨਾਲ ਝੜਪਾਂ ਤੋਂ ਬਾਅਦ ਸਮਾਜਿਕ ਕਾਰਕੁਨ ਭਾਨਾ ਸਿੱਧੂ ਦੀ ਰਿਹਾਈ ਲਈ ਕੀਤਾ ਜਾ ਰਿਹਾ ਧਰਨਾ ਸ਼ੁੱਕਰਵਾਰ ਦੇਰ ਸ਼ਾਮ ਨੂੰ ਆਖਿਰ ਸਰਕਾਰ ਦੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਮੁਜ਼ਾਹਰਾਕਾਰੀਆਂ ਦੀਆਂ ਮੰਗਾਂ ਮੰਨਣ ਅਤੇ ਭਾਨਾ ਸਿੱਧੂ ਨੂੰ 10 ਤਰੀਕ ਤੱਕ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸੰਬੰਧ …

Read More »