ਸੁਣੋ ਸੁਖਦੇਵ ਸਿੰਘ ਢੀਂਡਸਾ ਨੇ ਕੀ ਕਿਹਾ

ਸੁਖਦੇਵ ਢੀਂਡਸਾ ਨੇ ਕਿਹਾ ਕਿ ਸੀ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ …

Read More »

ਸਾਰੀਆਂ ਸਟੇਟਾਂ ਦੇ ਕਿਸਾਨ ਪਹੁੰਚਣਗੇ Delhi

ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ ‘ਚ ਸ਼ਾਮਲ ਹੋਣ ਲਈ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਵੱਲ ਕੂਚ ਕਰਨਗੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਪ੍ਰਦਰਸ਼ਨ ‘ਚ ਸ਼ਾਮਲ ਨਾ ਹੋਣ, ਇਸ ਲਈ …

Read More »

Amrit Mann ਦੇ ਪਿਤਾ ਦੀ ਜਾਇਦਾਦ ਹੋਵੇਗੀ ਕੁਰਕ

ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਿਹਾ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ ਆਪਣੇ ਪਿਤਾ ਦੀ ਵਜ੍ਹਾ ਕਰਕੇ ਸੁਰਖੀਆਂ ‘ਚ ਹੈ। ਜਾਣਕਾਰੀ ਮੁਤਾਬਕ …

Read More »

ਪੰਜਾਬ ਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!

ਚਰਚਾ ਹੈ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨਗੇ। ਇਸ ਵਾਰ ਸਿਹਤ ਅਤੇ ਸਿੱਖਿਆ ਤੋਂ ਬਾਅਦ ਬਜਟ …

Read More »

‘ਨਿੱਕੇ ਪੈਰੀ’ ਹੋਇਆ ਰਿਲੀਜ਼, ਮਾਤਾ ਚਰਨ ਕੌਰ ਨੇ ਕੀਤਾ ਸਾਂਝਾ

ਗਾਇਕ ਸਿੱਧੂ ਮੂਸੇਵਾਲਾ ਨੂੰ ਇਹ ਫਾਨੀ ਜਹਾਨ ਛੱਡਿਆਂ ਨੂੰ ਕਰੀਬ ਪੌਣੇ 2 ਸਾਲ ਦਾ ਸਮਾਂ ਹੋ ਗਿਆ ਗਾਇਕ ਲਈ ਆਪਣੇ ਫੈਨਸ ਅਤੇ ਸਰੋਤਿਆਂ ਦੇ ਦਿਲਾਂ ਵਿਚ ਪਿਆਰ ਹੁਣ ਵੀ ਪਹਿਲਾਂ ਵਾਂਗ ਬਰਕਰਾਰ ਹੈ। ਲੰਘੇ ਹਫਤੇ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਉਣ ਦੀਆਂ ਖਬਰਾਂ ਨੇ ਬੜਾ ਜ਼ੋਰ ਫੜਿਆ ਲੇਕਿਨ ਪਰਿਵਾਰ ਵੱਲੋਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ। ਬੀਤੇ ਦਿਨ ਮੂਸੇਵਾਲਾ ਦੇ …

Read More »

ਚੋਣ ਜ਼ਾਬਤੇ ਮਗਰੋਂ ਅੰਦੋਲਨ ਦੀ ਕੀ ਹੋਵੇਗੀ ਰੂਪ ਰੇਖਾ ?

ਵਿਸ਼ਵ ਵਪਾਰ ਸੰਗਠਨ ਦੀ ਬੈਠਕ ‘ਚ ਥਾਈਲੈਂਡ ਨੇ ਚੌਲਾਂ ਦੇ ਮੁੱਦੇ ‘ਤੇ ਭਾਰਤ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਨਾਲ ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਪੈਦਾ ਹੋ ਗਿਆ ਹੈ।ਮੰਗਲਵਾਰ ਨੂੰ, ਡਬਲਿਯੂਟੀਓ ਵਿੱਚ ਥਾਈਲੈਂਡ ਦੇ ਰਾਜਦੂਤ, ਪਿਮਚਾਨੋਕ ਵੋਂਕੋਰਪੋਨ ਪਿਟਫੀਲਡ ਨੇ ਭਾਰਤ ‘ਤੇ ਇਲਜ਼ਾਮ ਲਗਾਉਂਦਿਆ ਹੋਇਆ ਕਿਹਾ ਕਿ ਭਾਰਤ ਜਨਤਕ ਵੰਡ ਪ੍ਰਣਾਲੀ ਲਈ ਸਸਤੀਆਂ ਦਰਾਂ ‘ਤੇ ਚੌਲ ਖਰੀਦ ਕੇ ਕੌਮਾਂਤਰੀ …

Read More »

ਪੰਜਾਬ ਦੇ ਨੌਜਵਾਨ ਕਿਉ ਜਾ ਰਹੇ ਕੈਨੇਡਾ ਸੁਣੋ

ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਜਾਣ ਪ੍ਰਤੀ ਰੁਝਾਨ ਘੱਟਦਾ ਜਾ ਰਿਹਾ ਹੈ। ਹਾਲ ਹੀ ਦੇ ਸਮੇਂ ‘ਚ ਹਰ ਸਾਲ ਵਾਧੇ ਤੋਂ ਬਾਅਦ 2022 ਦੇ ਮੁਕਾਬਲੇ 2023 ਵਿੱਚ ਕੈਨੇਡੀਅਨ ਉੱਚ ਸਿੱਖਿਆ ਸੰਸਥਾਵਾਂ ਵਿੱਚ ਸ਼ਾਮਲ ਹੋਣ ਲਈ ਭਾਰਤੀਆਂ ਵੱਲੋਂ ਸਟੱਡੀ ਪਰਮਿਟ ਦੀਆਂ ਅਰਜ਼ੀਆਂ ਵਿੱਚ 15% ਤੋਂ ਵੱਧ ਦੀ ਗਿਰਾਵਟ ਆਈ ਹੈ। ਗਿਰਾਵਟ ਦੀ ਇਸ ਸਥਿਤੀ ਲਈ ਰਿਹਾਇਸ਼ ਦੀ ਸਮਰੱਥਾ ਦੇ ਨਾਲ ਦੋ-ਪੱਖੀ ਤਣਾਅ …

Read More »

140 ਸਾਲਾ ਸੰਤ ਮਹਾਂਪੁਰਸ਼ ਦੇ ਬਚਨ ਸੁਣੋ ਜੀ

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) …

Read More »

ਚੰਨ ਬਾਰੇ ਭਵਿੱਖਬਾਣੀ ਜਰੂਰ ਸੁਣੋ

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) …

Read More »

ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ

ਜੇਕਰ ਤੁਸੀਂ ਵੀ ਵੇਰਕਾ ਦਾ ਦੁੱਧ ਲੈਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਜਲੰਧਰ ਜ਼ਿਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵੇਰਕਾ ਮਿਲਕ ਪਲਾਂਟ ਆਊਟਸੋਰਸਡ ਕਰਮਚਾਰੀ ਯੂਨੀਅਨ ਜਲੰਧਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੇਰਕਾ ਮਿਲਕ ਪਲਾਂਟ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਧਾਨ ਅਨਿਲ ਕੁਮਾਰ ਦੀ ਦੇਖ-ਰੇਖ ਹੇਠ ਦਿੱਤੇ ਧਰਨੇ ਦੌਰਾਨ ਪ੍ਰਸ਼ਾਸਨ …

Read More »

ਕੈਨੇਡਾ ਸਰਕਾਰ ਨੇ ਕੀਤਾ ਵੱਡਾ ਐਲਾਨ

ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ …

Read More »

ਇਹ ਕਥਾ ਜਰੂਰ ਸੁਣੋ ਜੀ ਸਾਰੇ

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ …

Read More »

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ

ਪੰਜਾਬ ‘ਚ ਰੱਦ ਕੀਤੇ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਪੋਰਟਲ ‘ਤੇ ਉਕਤ ਸਾਰੇ ਪਰਿਵਾਰਾਂ ਦਾ ਡਾਟਾ ਇਕ ਵਾਰ ਫਿਰ ਚਾੜ੍ਹ ਦਿੱਤਾ ਗਿਆ ਹੈ। ਕਰੀਬ 1 ਸਾਲ ਪਹਿਲਾਂ ਰੱਦ ਕੀਤੇ ਗਏ 40 ਹਜ਼ਾਰ ਰਾਸ਼ਨ ਕਾਰਡ ਧਾਰਕਾਂ ਨੂੰ ਫਿਰ ਮੁਫ਼ਤ ਅਨਾਜ ਯੋਜਨਾ ਦਾ ਲਾਭ ਮਿਲੇਗਾ। ਪੰਜਾਬ …

Read More »

ਅਮਰੀਕਾ ਨੇ ਕੀਤਾ ਇਹ ਐਲਾਨ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਬੁੱਧਵਾਰ ਨੂੰ ਰੋਜ਼ਾਨਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਐੱਚ-1ਬੀ ਵੀਜ਼ਾ, ਗ੍ਰੀਨ ਕਾਰਡ …

Read More »

ਮੀਂਹ ਤੇ ਗੜਿਆਂ ਨੇ ਝੰਬੀਆਂ ਫਸਲਾਂ

ਪੰਜਾਬ ਵਿਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਈ ਗੜੇਮਾਰੀ ਨੇ ਫਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਬਠਿੰਡਾ ਤੇ ਮੋਗਾ ਜ਼ਿਲ੍ਹੇ ਦੇ ਬਾਹਰੀ ਇਲਾਕੇ ਵਿਚ ਵਾਵਰੋਲੇ ਨੇ ਤਬਾਹੀ ਮਚਾ ਦਿੱਤੀ ਹੈ। ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ’ਚ ਝੱਖੜ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 9 ਵਿਅਕਤੀ ਜ਼ਖ਼ਮੀ ਹੋ ਗਏ। ਪੰਜਾਬ ਵਿਚ …

Read More »