ਭਾਖੜਾ ‘ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਹਿਰ ਵਿੱਚ ਗੈਸ ਸਿਲੰਡਰ (Gas Cylinders) ਰੁੜ੍ਹੇ ਆਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਪਟਿਆਲਾ ਦੀ ਦੱਸੀ ਜਾ ਰਹੀ ਹੈ। ਦਰਅਸਲ ਇੱਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅਪ ਗੱਡੀ ਭਾਖੜਾ ਨਹਿਰ ਵਿੱਚ ਡਿੱਗ ਗਈ। ਨਹਿਰ ਵਿੱਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇੱਕ …

Read More »

ਇਨ੍ਹਾਂ ਜ਼ਿਲਿਆਂ ਲਈ ਇਹ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ 5 ਅਤੇ 6 ਫਰਵਰੀ ਨੂੰ ਵੀ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 5 ਫਰਵਰੀ ਨੂੰ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ 4 ਫਰਵਰੀ ਨੂੰ ਬਾਰਿਸ਼ ਹੋਣ ਵਾਲੀ ਹੈ। ਇਨ੍ਹਾਂ ਰਾਜਾਂ ਵਿੱਚ ਗੜੇ ਵੀ ਪੈਣਗੇ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ …

Read More »

ਕੈਨੇਡਾ ਜਾਣ ਵਾਲਿਆਂ ਨੂੰ ਵੱਡਾ ਝਟਕਾ

ਕੈਨੇਡਾ ਨੇ ਪਰਵਾਸ ਨੀਤੀ ਵਿੱਚ ਵੱਡਾ ਬਦਲਾਅ ਕਰਦਿਆਂ ਕੌਮਾਂਤਰੀ ਵਿਦਿਆਰਥੀਆਂ ਦੀ ਆਮਦ ਨੂੰ ਦੋ ਸਾਲਾਂ ਲਈ ਸੀਮਤ ਕਰਨ ਦਾ ਐਲਾਨ ਕੀਤਾ ਹੈ।ਕੈਨੇਡਾ ਦੇ ਪਰਵਾਸ ਮਾਮਲਿਆਂ ਦੇ ਮੰਤਰੀ ਮਾਰਕ ਮਿਲਰ ਨੇ ਜੋ ਐਲਾਨ ਕੀਤੇ ਹਨ, ਉਸ ਦੇ ਨਵੇਂ ਨਿਯਮ ਉੱਤਰੀ ਭਾਰਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਇੱਕ ਵੱਡਾ ਝਟਕਾ ਮੰਨੇ ਜਾ ਰਹੇ ਹਨ। ਖਾਸ ਤੌਰ ‘ਤੇ …

Read More »

ਸਿਮਰਜੀਤ ਮਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕ ਹਿੱਤਾਂ ਲਈ ਕੰਮ ਕਰਨ ਵਾਲੇ ਨੌਜਵਾਨ ਆਗੂਆਂ ਦੀ ਆਵਾਜ਼ ਦਬਾਉਣ ਲਈ ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰਨਾ ਬੰਦ ਕਰੇ। ਮਾਨ ਨੇ ਕਿਹਾ ਕਿ ਭਾਨਾ ਸਿੱਧੂ ਜੋ ਕਿ ਇੱਕ ਸਮਾਜ ਸੇਵਕ ਹੈ ਅਤੇ ਠੱਗ ਏਜੰਟਾਂ ਤੋਂ ਪੀੜਤ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਲਗਾਤਾਰ ਸੇਵਾ ਭਾਵਨਾ ਨਾਲ ਕੰਮ ਕਰ ਰਿਹਾ ਹੈ। ਇਸ ਸੇਵਾ ਭਾਵਨਾ …

Read More »

ਮੋਹਾਲੀ ਵਿੱਚ ਭਾਰੀ ਗੜੇਮਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼, ਰੂਪਨਗਰ ਮੋਗਾ ’’ਚ ਪਏ ਗੜੇ, ਅੱਜ ਵੀ ਪਿਆ ਮੀਂਹ, ਫ਼ਸਲਾਂ ਨੂੰ ਮਿਲੇਗਾ ਫ਼ਾਇਦਾ….ਰੂਪਨਗਰ ’ਚ ਗੜੇ ਵੀ ਪਏ। ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਨਾਲ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਫ਼ਾਇਦਾ ਪਹੁੰਚੇਗਾ। ਹੁਣ ਧੁੰਧ ਪੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ। ਇਸ ਨਾਲ ਹੀ ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਵੀ …

Read More »

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼….

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼, ਰੂਪਨਗਰ ਮੋਗਾ ’’ਚ ਪਏ ਗੜੇ, ਅੱਜ ਵੀ ਪਿਆ ਮੀਂਹ, ਫ਼ਸਲਾਂ ਨੂੰ ਮਿਲੇਗਾ ਫ਼ਾਇਦਾ….ਰੂਪਨਗਰ ’ਚ ਗੜੇ ਵੀ ਪਏ। ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਨਾਲ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਫ਼ਾਇਦਾ ਪਹੁੰਚੇਗਾ। ਹੁਣ ਧੁੰਧ ਪੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ। ਇਸ ਨਾਲ ਹੀ ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਵੀ …

Read More »

ਕਸ਼ਮੀਰ ਤੇ ਹਿਮਾਚਲ ‘ਚ ਬੂੰਦਾਬਾਂਦੀ ਤੇ ਬਰਫ਼ਬਾਰੀ

ਪਿਛਲੇ ਇਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਲਈ ਮੰਗਲਵਾਰ ਨੂੰ ਆਸਮਾਨ ਤੋਂ ਰਾਹਤ ਵਰ੍ਹੀ। ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਜਿਹਾ ਮੀਂਹ ਪਿਆ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਚੱਲੇਗਾ। ਇਸ ਮੀਂਹ ਨਾਲ ਧੁੰਦ ਅਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਪਿਛਲੇ ਇਕ ਮਹੀਨੇ ਤੋਂ ਪੰਜਾਬ ਦੇ ਵਾਤਾਵਰਣ ’ਚ ਜੋ ਧੁੰਦ ਜ਼ੋਰਾਂ ’ਤੇ …

Read More »

ਪੰਜਾਬ ‘ਤੇ ਗੜ੍ਹੇ ਮਾਰੀ – ਜਾਣੋ ਕਿੱਥੇ ਅਲਰਟ

ਪੋਹ-ਮਾਘ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਮਗਰੋਂ ਹੁਣ ਮੌਸਮ ਨੇ ਇਕ ਵਾਰ ਫਿਰ ਮਿਜਾਜ਼ ਬਦਲਿਆ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਸਮੇਤ ਕਈ ਇਲਾਕਿਆਂ ‘ਚ ਬਾਰਿਸ਼ ਹਲਕੀ ਬਾਰਿਸ਼ ਸ਼ੁਰੂ ਹੋਈ। ਬੀਤੀ ਰਾਤ ਤੋਂ ਹੀ ਹੋਈ ਬੱਦਲਵਾਈ ਦੌਰਾਨ ਅੱਜ ਸਵੇਰੇ ਤੜਕਸਾਰ ਹੀ ਟਾਂਡਾ ਇਲਾਕੇ ਵਿੱਚ ਹੋਈ ਹਲਕੀ ਬਾਰਿਸ਼ ਨਾਲ ਹੁਣ ਮੀਂਹ ਦਾ ਦੌਰ ਸ਼ੁਰੂ ਹੋਇਆ। ਬੇਸ਼ਕ ਪਿਛਲੇ ਕੁਝ ਦਿਨਾਂ ਵਿੱਚ …

Read More »

ਪੰਜਾਬ ‘ਚ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ

ਉੱਤਰੀ ਭਾਰਤ ਖਾਸ ਕਰਕੇ ਹਰਿਆਣਾ ਅਤੇ ਪੰਜਾਬ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਇੱਥੇ ਜਿੱਥੇ ਸਵੇਰ ਅਤੇ ਸ਼ਾਮ ਨੂੰ ਧੁੰਦ ਰਫ਼ਤਾਰ ਨੂੰ ਰੋਕ ਰਹੀ ਹੈ, ਉੱਥੇ ਦਿਨ ਵੇਲੇ ਧੁੱਪ ਨਿਕਲਣ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਵਿੱਚ ਅਜੇ ਤੱਕ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ। ਦਿਨ ਵੇਲੇ ਸੂਰਜ ਚਮਕਣ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਾਧਾ ਹੋਣ ਕਾਰਨ …

Read More »

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਪਹਿਲਾਂ ਟਰੂਡੋ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਪਹਿਲਾਂ ਸਟੂਡੈਂਟ ਵੀਜ਼ਾ ‘ਚ ਕਟੌਤੀ ਕੀਤੀ ਤੇ ਉਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਫੰਡਾਂ ‘ਚ ਦੁੱਗਣਾ ਵਾਧਾ ਕੀਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਹੈ ਕਿ ਓਂਟਾਰੀਓ …

Read More »

ਮੋਬਾਈਲ ਰਾਤ ਨੂੰ ਵਰਤਣ ਵਾਲੇ ਜਰੂਰ ਸੁਣਨ

ਅੱਜ ਸਥਿਤੀ ਇਹ ਹੈ ਕਿ ਲੋਕਾਂ ਨੂੰ ਅਪਣੇ ਸਮਾਰਟਫੋਨ ਤੋਂ ਇਕ ਪਲ ਦੀ ਵੀ ਦੂਰੀ ਬਰਦਾਸ਼ਤ ਨਹੀਂ ਹੁੰਦੀ। ਸੌਂਦੇ ਸਮੇਂ ਜੇ ਤੁਹਾਨੂੰ ਸਮਾਰਟਫੋਨ ਸਿਰਹਾਣੇ ਰੱਖਣ ਦੀ ਆਦਤ ਹੈ ਤਾਂ ਸੰਭਲ ਜਾਓ। ਬਰਤਾਨੀਆ ਦੀ ਏਕਿਜਟਰ ਸਮੇਤ ਕਈ ਯੂਨੀਵਰਸਿਟੀਆਂ ਦੇ ਅਧਿਐਨ ਦੌਰਾਨ ਮੋਬਾਈਲ ‘ਚੋਂ ਨਿਕਲਣ ਵਾਲੀਆਂ ਖ਼ਤਰਨਾਕ ਤਰੰਗਾਂ ਨਾਲ ਕੈਂਸਰ ਤੋਂ ਲੈ ਕੇ ਨਿਪੁੰਸਕਤਾ ਤਕ ਦੇ ਖ਼ਤਰੇ ਬਾਰੇ ਗੱਲ ਆਖੀ ਗਈ ਹੈ। …

Read More »

ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ

ਪੰਜਾਬ ‘ਚ ਲੱਗਣਗੇ ਬਿਜਲੀ ਦੇ ਲੰਬੇ ਲੰਬੇ ਕੱਟ, 4 ਥਰਮਲ ਪਲਾਂਟ ਹੋਏ ਬੰਦ””ਅੱਜ ਪੰਜਾਬ ਵਿੱਚ ਲੰਬੇ ਲੰਬੇ ਬਿਜਲੀ ਦੇ ਕੱਟ ਲੱਗ ਸਕਦੇ ਹਨ। ਭਾਵੇਂ ਪੰਜਾਬ ਸਰਕਾਰ ਨੇ ਤਲਵੰਡੀ ਸਾਬੋ ਦਾ ਜੀਵੀਕੇ ਥਰਮਲ ਪਲਾਂਟ ਖਰੀਦ ਲਿਆ ਹੈ, ਪਰ ਹੁਣ ਬਾਕੀ ਥਰਮਲ ਪਲਾਂਟ ਸਿਰ ਦਰਦ ਬਣ ਗਏ ਹਨ। ਪਾਵਰਕੌਮ ਦੇ ਰੋਪੜ ਪਾਵਰ ਥਰਮਲ ਪਲਾਂਟ ਦੇ 3 ਯੂਨਿਟ ਬੰਦ ਹੋ ਗਏ ਹਨ। ਜਿਸ …

Read More »

ਨਹਿੰਗ ਸਿੰਘਾਂ ਦਾ ਵੱਡਾ ਐਲਾਨ ਜਾਰੀ

ਯੂਟਿਊਬਰ ਤੇ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਿੱਧੂ ਨੂੰ 14 ਦਿਨ ਲਈ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਸਿੱਧੂ ਵੱਲੋਂ ਵਕੀਲ ਰਘੂ ਪੇਸ਼ ਹੋਏ, ਜਿਨ੍ਹਾਂ ਨੇ ਦੱਸਿਆ ਕਿ ਕੋਰਟ ਵਿਚ ਪੁਲਿਸ ਨੇ ਕਿਸੇ ਤਰ੍ਹਾਂ ਦੀ ਰਿਕਵਰੀ ਨਹੀਂ ਦਿਖਾਈ ਤੇ ਨਾ ਹੀ ਕਿਸੇ …

Read More »

ਝੋਟੇ ਨੇ ਵੀ ਮਾਰੀ ਭਾਨੇ ਦੇ ਪਿੰਡ ਤੋਂ ਬੜਕ

ਬਲੌਗਰ ਭਾਨਾ ਸਿੱਧੂ ਦਾ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਕੋਰਟ ਨੇ ਭਾਨਾ ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਚੈਨ ਸਨੈਚਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਭਾਨਾ ਸਿੱਧੂ ਖਿਲਾਫ਼ ਇੱਕ ਟਰੈਵਲ ਏਜੰਟ ਨੂੰ …

Read More »

ਕੈਨੇਡਾ ਸਰਕਾਰ ਦੇ new rules

ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਪਹਿਲਾਂ ਟਰੂਡੋ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਪਹਿਲਾਂ ਸਟੂਡੈਂਟ ਵੀਜ਼ਾ ‘ਚ ਕਟੌਤੀ ਕੀਤੀ ਤੇ ਉਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਫੰਡਾਂ ‘ਚ ਦੁੱਗਣਾ ਵਾਧਾ ਕੀਤਾ ਸੀ ਤਾਂ ਹੁਣ ਰਾਹਤ ਦੀ ਖ਼ਬਰ ਹੈ ਕਿ ਓਂਟਾਰੀਓ …

Read More »