ਮਾਨਸੂਨ ਦੀ ਵਿਦਾਈ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਤੋਂ ਦਿਨ ਵਿਚ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 33 ਡਿਗਰੀ ਤੋਂ ਪਾਰ ਹੋ ਗਿਆ। ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ …
Read More »ਬਚ ਗਈ ਕੈਨੇਡੀਅਨ PM ਦੀ ਸਰਕਾਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਵਾਰ ਫਿਰ ਦੇਸ਼ ਦੀ ਸੰਸਦ ਵਿੱਚ ਭਰੋਸੇ ਦੇ ਮਤੇ ਦਾ ਸਾਹਮਣਾ ਕਰਨਾ ਪਿਆ, ਪਰ ਉਹ ਇਸ ਵਿੱਚ ਵੀ ਜਿੱਤ ਗਏ। ਇਹ ਮੁੱਖ ਵਿਰੋਧੀ ਟੋਰੀਜ਼ ਵੱਲੋਂ ਉਸ ਨੂੰ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਸੀ। ਟਰੂਡੋ ਨੇ 207 ਵਿੱਚੋਂ 121 ਵੋਟਾਂ ਨਾਲ ਮੁੜ ਚੋਣ ਲਈ ਕੰਜ਼ਰਵੇਟਿਵਾਂ ਦੇ ਇਰਾਦੇ ਨੂੰ ਝਟਕਾ ਦੇ ਦਿੱਤਾ। ਇਸ ਦੌਰਾਨ …
Read More »ਸੁੱਚਾ ਸਿੰਘ ਲੰਗਾਹ ਦੀ ਘਰ ਵਾਪਸੀ
ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ ਸਾਲਾਂ ਤੋਂ ਪਾਰਟੀ ਤੋਂ ਬਾਹਰ ਚੱਲ ਰਹੇ ਸਨ। ਇਸ ਦੇ …
Read More »Canada ਜਾਣਾ ਹੋਇਆ ਆਸਾਨ
ਕੈਨੇਡਾ ‘ਚ ਪਿਛਲੇ ਕੁਝ ਮਹੀਨਿਆਂ ਤੋਂ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੱਡੀ ਪਰਮਿਟ ਰੱਦ ਕੀਤੇ ਜਾ ਰਹੇ ਹਨ। ਕਈ ਵਾਰ ਸਟੱਡੀ ਪਰਮਿਟ ਵੀ ਰੱਦ ਕਰ ਦਿੱਤਾ ਜਾਂਦਾ ਹੈ ਕਿਉਂਕਿ ਜਾਂ ਤਾਂ ਵਿਦਿਆਰਥੀ ਕੋਈ ਦਸਤਾਵੇਜ਼ ਜਮ੍ਹਾ ਨਹੀਂ ਕਰਦੇ ਜਾਂ ਉਹ ਕੈਨੇਡਾ ਵਿੱਚ ਪੜ੍ਹਨ ਲਈ ਸ਼ਰਤਾਂ ਦੀ ਪਾਲਣਾ ਨਹੀਂ ਕਰਦੇ। ਹਾਲਾਂਕਿ, ਜੇਕਰ ਤੁਹਾਡਾ …
Read More »ਡਿਪਰੈਸ਼ਨ Anxietyਦਾ ਇਸ ਸਰਦਾਰ ਕੋਲ ਇਲਾਜ
ਕਈ ਵਾਰੀ ਔਰਤ ਨੂੰ ਪਛਾਣ ਹੀ ਨਹੀਂ ਅਉਂਦੀ ਕਿ ਉਸਨੂੰ ਡਿਪਰੈਸ਼ਨ ਹੈ। ਡਿਪਰੈਸ਼ਨ ਵਿੱਚ ਔਰਤ ਮਹਿਸੂਸ ਕਰਦੀ ਹੈ ਕਿ ਮੇਰੀ ਜਿੰਦਗੀ ਹੀ ਇਵੇਂ ਦੀ ਹੈ ਅਤੇ ਹਾਲਾਤ ਇਵੇਂ ਹੀ ਰਹਿਣਗੇ। ਮਦਦ ਲੈਣ ਦਾ ਖਿਆਲ ਜੇ ਆਉਂਦਾ ਵੀ ਹੈ ਪਰ ਮਨ ਵਿੱਚ ਕੋਈ ਆਸ ਨਹੀਂ ਬੱਝਦੀ। ਡਿਪਰੈਸ਼ਨ ਸੱਤਿਆ ਖਿੱਚ ਲੈਂਦਾ ਹੈ ਅਤੇ ਔਰਤ ਦਾ ਸਵੈਮਾਨ ਵੀ ਘਟਾਉਂਦਾ ਹੈ। ਇਸ ਵਿੱਚ ਔਰਤ …
Read More »“ਪੰਚਾਇਤੀ ਚੋਣਾਂ ਦੀ ਅੱਗੇ ਵਧਾਈ ਜਾਵੇ ਤਰੀਕ”
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਿੱਥੇ ਪਿੰਡਾਂ ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾ ਰਹੇ ਹਨ ਤਾਂ ਦੂਜੇ ਪਾਸੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਕਈ ਥਾਵਾਂ ‘ਤੇ ਮਾਹੌਲ ਭਖਦਾ ਨਜ਼ਰ ਆਇਆ ਹੈ। ਅਜਿਹੀ ਸਥਿਤੀ ਜ਼ਿਲ੍ਹਾ ਗੁਰਦਾਸਪੁਰ ‘ਚ ਵੀ ਬਣਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕਾਂ ਦੇ ਵੱਲੋਂ ਚੋਣਾਂ ਦੀ ਤਰੀਕ ਨੂੰ ਅੱਗੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ …
Read More »ਭਾਰਤੀਆਂ ਨੂੰ 2.5 ਲੱਖ ਵੀਜ਼ੇ ਦੇਣ ਦਾ ਐਲਾਨ!
ਅਮਰੀਕਾ ਵੱਲੋਂ ਭਾਰਤੀ ਲੋਕਾਂ ਨੂੰ ਢਾਈ ਲੱਖ ਵਾਧੂ ਵੀਜ਼ਾ ਅਪੁਆਇੰਟਮੈਂਟਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿਚ ਨਾ ਸਿਰਫ਼ ਵਿਜ਼ਟਰ ਸ਼ਾਮਲ ਹੋਣਗੇ ਸਗੋਂ ਹੁਨਰਮੰਦ ਕਾਮੇ ਅਤੇ ਕੌਮਾਂਤਰੀ ਵਿਦਿਆਰਥੀ ਵੀ ਸ਼ਾਮਲ ਕੀਤੇ ਗਏ ਹਨ। ਦੂਜੇ ਪਾਸੇ ਅਮਰੀਕਾ ਦੇ ਬਾਰਡਰ ’ਤੇ ਭਾਰਤੀ ਲੋਕਾਂ ਦੇ ਇਕ ਵੱਡੇ ਦੇ ਝੁੰਡ ਨੂੰ ਬਾਰਡਰ ਏਜੰਟਾਂ ਵੱਲੋਂ ਰੋਕੇ ਜਾਣ ਦੀ ਰਿਪੋਰਟ ਹੈ ਜੋ ਗੈਰਕਾਨੂੰਨੀ ਤਰੀਕੇ …
Read More »ਮੌਸਮ ਗੜਬੜੀ ਨੇ ਵਧਾਈ ਕਿਸਾਨਾਂ ਦੀ ਚਿੰਤਾ
ਪੰਜਾਬ ਅਤੇ ਚੰਡੀਗੜ੍ਹ ’ਚੋਂ ਮਾਨਸੂਨ ਹੁਣ ਹੌਲੀ ਹੌਲੀ ਵਾਪਸ ਪਰਤ ਰਿਹਾ ਹੈ। ਉੱਥੇ ਹੀ ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਪੰਜਾਬ ਦੇ ਕਿਸੇ ਵੀ ਖੇਤਰ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਇਹ ਲਗਭਗ ਆਮ ਦੇ …
Read More »ਪੰਜਾਬ ਲਈ ਖ਼ਤਰੇ ਦੀ ਘੰਟੀ
ਮਹਾਨਗਰ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 42 ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚ 25 ਮਰੀਜ਼ਾਂ ਵਿਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦੋਂਕਿ 17 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ’ਚੋਂ 6 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮੁਤਾਬਕ ਜਿਨ੍ਹਾਂ 6 ਮਰੀਜ਼ਾਂ ਦੀ …
Read More »ਪੰਜਾਬ ‘ਚ 5 ਅਕਤੂਬਰ ਨੂੰ ਛੁੱਟੀ
ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪ੍ਰਤੀਨਿਧਤਾ ਕਾਨੂੰਨ 1951 ਦੇ ਸੈਕਸ਼ਨ 135ਬੀ (1) ਅਧੀਨ ਕੀਤਾ ਗਿਆ ਹੈ। ਸਰਕਾਰੀ ਨੋਟੀਫਿਕੇਸ਼ਨ ਵਿਚ ਜ਼ੋਰ ਦਿੱਤਾ ਗਿਆ ਹੈ ਕਿ ਸਾਰੇ ਕਰਮਚਾਰੀ, ਭਾਵੇਂ ਉਹ ਕਿਸੇ …
Read More »ਤੁਹਾਡੀ ਅੱਖ ਵਾਰ ਵਾਰ ਖੁੱਲੇ ਤਾਂ ਸਮਝੋ ਖੇਡ ਬਣ ਸਕਦੀ ਤਾਂ
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) …
Read More »ਅੱਖ ਵਾਰ ਵਾਰ ਖੁੱਲੇ ਤਾਂ ਸਮਝੋ ਖੇਡ ਬਣ ਸਕਦੀ ਤਾਂ
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) …
Read More »ਵਾਪਰ ਸਕਦੀਆਂ ਇਹ 2 ਘਟਨਾਵਾਂ
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) …
Read More »ਰਾਮ ਰਹੀਮ, ਮੁੜ 20 ਦਿਨ ਦੀ ਮਿਲੀ ਪੈਰੋਲ
ਜਬਰਜ਼ਨਾਹ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬੁੱਧਵਾਰ ਨੂੰ ਇੱਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਰੀ ਪੁਲਿਸ ਸੁਰੱਖਿਆ ਦੇ ਵਿਚਕਾਰ ਉਹ ਹਰਿਆਣਾ ਦੀ ਜੇਲ੍ਹ ਤੋਂ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋਇਆ ਹੈ। ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ …
Read More »ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

Read More »