ਕੈਨੇਡਾ ਦੀ ਧਰਤੀ ਨੇ ਖੋਹਿਆ 1 ਹੋਰ ਪੰਜਾਬੀ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਦਾ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ ਪੁੱਤਰ ਸਵ. ਬਚਿੱਤਰ ਸਿੰਘ ਦਾ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜ਼ਿੰਦਗੀ ਹਾਰ ਗਿਆ। ਮ੍ਰਿਤਕ ਬੇਅੰਤ ਸਿੰਘ ਉਰਫ ਜਗਤਾਰ ਲਗਭਗ ਦੋ ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਦੀ ਤਲਾਸ਼ ‘ਚ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਿਆ ਸੀ। ਉਸ ਦੀ ਅਚਾਨਕ …

Read More »

ਪੰਜਾਬ ‘ਚ 7, 8 ਤੇ 9 ਨੂੰ ਵਿਗੜੇਗਾ ਮੌਸਮ

ਪੰਜਾਬ ‘ਚ ਮੌਨਸੂਨ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਕੁਝ ਇਲਾਕਿਆਂ ਵਿੱਚ ਮੌਸਮ ‘ਚ ਵੱਡੀ ਤਬਦੀਲੀ ਨਜ਼ਰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅਚਾਨਕ ਮੌਸਮ ਵਿਗੜ ਸਕਦਾ ਹੈ। ਸੂਬੇ ‘ਚ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਪੂਰੀ …

Read More »

Punjab ‘ਚ ਆਉਣਾ ਚੱਕਰਵਾਤੀ ਤੂਫ਼ਾਨ ?

ਪੰਜਾਬ ‘ਚ ਮੌਨਸੂਨ ਨੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਚੰਗੀ ਸ਼ੁਰੂਆਤ ਕੀਤੀ ਹੈ। 1 ਜੂਨ ਤੋਂ 4 ਜੁਲਾਈ ਤੱਕ ਸੂਬੇ ਵਿੱਚ ਔਸਤੋਂ 20 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਹਾਲਾਂਕਿ, ਇਹ ਮੀਂਹ ਮੁੱਖ ਤੌਰ ‘ਤੇ 13 ਜ਼ਿਲ੍ਹਿਆਂ ‘ਚ ਪਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੁਲਾਈ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਰਪੂਰ ਮੀਂਹ ਹੋਵੇਗਾ। ਤਰਨਤਾਰਨ …

Read More »

ਦਰਿਆਵਾਂ ‘ਚ ਵਧਿਆ ਪਾਣੀ ਦਾ ਪੱਧਰ

ਪਹਾੜਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਜਿਸ ਕਾਰਨ ਪੌਂਗ ਡੈਮ ਤੋਂ ਕਿਸੇ ਵੀ ਸਮੇਂ ਬਿਆਸ ਦਰਿਆ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਸਥਿਤੀ ਨੂੰ ਦੇਖਦੇ ਹੋਏ ਸਿੰਚਾਈ ਵਿਭਾਗ ਨੇ ਸੰਭਾਵੀ ਹੜ੍ਹ ਦੇ ਮੱਦੇਨਜ਼ਰ ਅਗਾਊਂ ਚੇਤਾਵਨੀ (ਅਲਰਟ) ਜਾਰੀ ਕੀਤੀ ਹੈ। ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਇੱਕ ਪੱਤਰ ਜਾਰੀ …

Read More »

ਜੋ ਦੁਖੀ, ਰੋਗੀ, ਪਾਠ ਦਾ ਫਲ ਨਹੀਂ ਮਿਲਦਾ ਜਰੂਰ ਸੁਣਨ !

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ …

Read More »

ਅਗਲੇ 6 ਦਿਨ ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 9 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ …

Read More »

ਕੈਨੇਡਾ ਤੋਂ ਆਈ ਮੰਦਭਾਗੀ ਖਬਰ

ਵਿਦੇਸ਼ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਦਾਦ ਦਾ ਰਹਿਣ ਵਾਲਾ ਇਹ 26 ਸਾਲਾਂ ਨੌਜਵਾਨ ਹਰਕਮਲ ਸਿੰਘ ਗਰੇਵਾਲ ਕੈਨੇਡਾ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਜਾਣਕਾਰੀ ਮੁਤਾਬਕ ਉਸ ਦੀ ਮੌਤ ਹਾਰਟ ਅਟੈਕ ਨਾਲ ਹੋਈ। ਪਰਿਵਾਰ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਵੱਗਾ ਹੋਇਆ ਹੈ। ਦਾਦਾ …

Read More »

ਤੇਜ਼ ਹਵਾਵਾਂ ਨਾਲ ਭਾਰੀ ਮੀਂਹ

ਮੌਨਸੂਨ ਨੇ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਬਦਲਦੇ ਮੌਸਮੀ ਸਿਸਟਮ ਕਾਰਨ ਦੱਖਣੀ ਭਾਰਤ ਵਿੱਚ ਮੌਨਸੂਨ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦੇ ਨਾਲ ਹੀ, ਬੰਗਾਲ ਦੀ ਖਾੜੀ ਤੋਂ ਭਾਰੀ ਮਾਤਰਾ ਵਿੱਚ ਬੱਦਲ ਉੱਠ ਰਹੇ ਹਨ, ਜਿਸ ਕਾਰਨ ਨਾ ਸਿਰਫ਼ ਪੂਰਬੀ ਅਤੇ ਉੱਤਰੀ ਭਾਰਤ ਵਿੱਚ, ਸਗੋਂ …

Read More »

ਭਾਖੜਾ ਨਹਿਰ ਵਿਚੋਂ ਪਾਣੀ ਲੀਕ

ਪਹਾੜਾਂ ਵਿਚ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿਚ ਵੀ ਖ਼ਤਰਾ ਪੈਦਾ ਕਰ ਦਿੱਤਾ ਹੈ। ਜਿਸ ਦੇ ਚੱਲਦੇ ਸੰਗਰੂਰ ਦੇ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਨਹਿਰ ਵਿਚੋਂ ਪਾਣੀ ਲੀਕ ਹੋ ਰਿਹਾ ਹੈ ਅਤੇ ਇਹ ਪਾਣੀ ਘੱਗਰ ਦਰਿਆ ਵਿਚ ਜਾ ਰਿਹਾ ਹੈ। ਸੂਤਰਾਂ ਮੁਤਾਬਕ ਖਨੌਰੀ ਇਲਾਕੇ ਵਿਚ ਘੱਗਰ ਦਰਿਆ ਦੇ …

Read More »

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਭਾਰੀ ਮੀਂਹ

ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਹਰ ਰੋਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ …

Read More »

ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ

ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ, ਜਿਸ ਦੀ …

Read More »

ਹਿਮਾਚਲ ਦੇ ਸ਼ਿਮਲਾ ‘ਚ ਲੈਂਡਸਲਾਈਡ

ਹਿਮਾਚਲ ਵਿੱਚ, ਸੋਮਵਾਰ, 30 ਜੂਨ ਨੂੰ, ਚਾਰ ਜ਼ਿਲ੍ਹਿਆਂ ਕਾਂਗੜਾ, ਸੋਲਨ, ਸਿਰਮੌਰ ਅਤੇ ਮੰਡੀ ਲਈ ਰੈੱਡ ਅਲਰਟ ਅਤੇ ਹੋਰ ਖੇਤਰਾਂ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਰਾਮਪੁਰ ਸਬ-ਡਿਵੀਜ਼ਨ ਅਧੀਨ ਆਉਂਦੇ ਸਰਪਾਰਾ ਪੰਚਾਇਤ ਵਿੱਚ ਰਾਤ 2 ਵਜੇ ਦੇ ਕਰੀਬ ਅਚਾਨਕ ਬੱਦਲ ਫਟਣ ਨਾਲ ਸਿਕਾਸੇਰੀ ਗਟੁਲਾ ਸਥਾਨ ‘ਤੇ ਬਹੁਤ ਨੁਕਸਾਨ ਹੋਇਆ ਹੈ। ਬੱਦਲ ਫਟਣ ਕਾਰਨ ਰਾਜਿੰਦਰ ਕੁਮਾਰ ਪੁੱਤਰ …

Read More »

ਬਾਬਾ ਸ਼੍ਰੀ ਚੰਦ ਜੀ ਨੇ ਕਿਉ ਛੱਡਿਆ ਘਰ ਬਾਰ

ਬਾਬਾ ਸ੍ਰੀ ਚੰਦ ,ਗੁਰੂ ਨਾਨਕ ਦੇਵ ਜੀ ਦੇ ਵਡੇ ਸਪੁਤਰ ਉਦਾਸੀ ਸੰਪਰਦਾ ਦੇ ਬਾਨੀ ਹੋਏ ਹਨ. ਜਿਨ੍ਹਾ ਤੇ ਗੁਰੂ ਨਾਨਕ ਸਾਹਿਬ ਦੀ ਸਿਖੀ ਦਾ ਵੀ ਪੂਰਾ ਪੂਰਾ ਅਸਰ ਸੀl ਜਤੀ ਸਤੀ ਰਹਿ ਕੇ ਵੀ ਉਨ੍ਹਾ ਨੇ ਸਿਖ ਧਰਮ ਦਾ ਪ੍ਰਚਾਰ ਕੀਤਾ ਤੇ ਉਨ੍ਹਾ ਚਮਤਕਾਰ ਵੀ ਕੀਤੇ ਜੋ ਕਿ ਗੁਰੂ ਨਾਨਕ ਦੀ ਸਿਖੀ ਤੋਂ ਦੇ ਬਿਲਕੁਲ ਉਲਟ ਹਨ l ਗੁਰੂ ਨਾਨਕ …

Read More »

ਪੰਜਾਬ ‘ਚ ਅਗਲੇ 3 ਘੰਟੇ ਭਾਰੀ !

ਪੰਜਾਬ ਵਿਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਤੋਂ ਲੈ ਕੇ 5 ਦਿਨਾਂ ਲਈ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੀਆਂ ਕਈ ਥਾਵਾਂ ‘ਤੇ ਹੋਈ ਬਾਰਿਸ਼ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤੋਂ ਤਾਪਮਾਨ ਇਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਆ …

Read More »

ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ’ਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ‘ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ …

Read More »