ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ …
Read More »ਗਿਆਨੀ ਹਰਪ੍ਰੀਤ ਸਿੰਘ ਦੇ ਮਸਲੇ ‘ਤੇ ਸੀਐੱਮ ਦਾ ਬਿਆਨ
ਗਿਆਨੀ ਹਰਪ੍ਰੀਤ ਸਿੰਘ ਦੇ ਮਸਲੇ ‘ਤੇ ਸੀਐੱਮ ਦਾ ਬਿਆਨ । ‘ਇੱਕ ਪਰਿਵਾਰ ਲਈ ਬਹੁਤ ਦਿਲਾਂ ਨੂੰ ਠੇਸ ਪਹੁੰਚਾਈ ਗਈ’। ‘ਜਥੇਦਾਰਾਂ ‘ਤੇ ਬੇਬੁਨਿਆਦ ਇਲਜ਼ਾਮ ਲਾਏ ਜਾ ਰਹੇ ਨੇ’। ਉਹਨਾਂ ਨੂੰ ਘਰ ਜਾ ਕੇ ਧਮਕਾਇਆ ਜਾ ਰਿਹਾ- CM। ਇਹ ਬਹੁਤ ਨਿੰਦਣਯੋਗ ਘਟਨਾ ਹੈ- CM। ‘ਕਿਸੇ ਸਿਆਸਤਦਾਨ ਵੱਲੋਂ ਜਥੇਦਾਰ ਨੂੰ ਧਮਕੀ ਦੇਣਾ ਨਿੰਦਣਯੋਗ’ । ‘ਸਾਡੇ ਕੋਲ ਕੋਈ ਸ਼ਿਕਾਇਤ ਆਵੇਗੀ ਤਾਂ ਕਾਨੂੰਨ ਮੁਤਾਬਿਕ ਕਾਰਵਾਈ …
Read More »ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ
ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ ਪੱਕਾ, ਜਾਣੋ ਪੂਰੀ ਡਿਟੇਲ”””’ਬਾਦਲ ਪਰਿਵਾਰ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਕਿ ਜਲਦ ਹੀ ਬਾਦਲ ਪਰਿਵਾਰ ‘ਚ ਸ਼ਹਿਨਾਈ ਵੱਜਣ ਜਾ ਰਹੀ ਹੈ। ਜੀ ਹਾਂ ਸੁਖਬੀਰ ਬਾਦਲ ਦੀ ਧੀ ਦਾ ਵਿਆਹ ਪੱਕਾ ਹੋ ਗਿਆ ਹੈ। ਆਓ ਜਾਣਦੇ ਹਾਂ ਮੁੰਡਾ ਕਿੱਥੋ ਦਾ ਹੈ ਅਤੇ ਕੀ …
Read More »ਪੰਜਾਬ ‘ਚ ਸਰਕਾਰ ਵੱਲੋਂ 19 ਅਕਤੂਬਰ ਨੂੰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ …
Read More »ਜਥੇਦਾਰ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਤਾਂ ਸਾਰੇ ਦਿਆਂਗੇ ਅਸਤੀਫਾ : ਜਥੇਦਾਰ ਰਘਬੀਰ ਸਿੰਘ”’ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਤੀਫ਼ਾ ਪ੍ਰਵਾਨ ਨਾ ਕਰਨ ਦਾ ਹੁਕਮ ਦਿੱਤਾ ਹੈ ਤੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਵੀ ਅਸਤੀਫ਼ੇ ’ਤੇ ਮੁੜ ਵਿਚਾਰ ਲਈ ਕਿਹਾ …
Read More »ਗਿਆਨੀ ਹਰਪ੍ਰੀਤ ਸਿੰਘ ਦਾ ਭਾਵੁਕ ਵੀਡੀਓ ਸੰਦੇਸ਼
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਉਪਰ ਨਿੱਜੀ ਹਮਲੇ ਕੀਤੇ ਹਨ ਅਤੇ ਵਲਟੋਹਾ ਉਨ੍ਹਾਂ ਦੇ ਪਰਿਵਾਰ ਉਤੇ ਨਿੱਜੀ ਹਮਲੇ ਕਰ ਰਹੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪ ਉਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਿਰਸਾ ਸਿੰਘ ਵਲਟੋਹਾ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਛੱਡਿਆ ਜਥੇਦਾਰ ਦਾ ਅਹੁਦਾ
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਕੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ …
Read More »ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਕਿਹਾ, ‘SGPC ਕਰਦੀ ਹੈ ਸਿੰਘ ਸਾਹਿਬਾਨਾਂ ਦਾ ਸਤਿਕਾਰ…………ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਦਿੱਤੇ ਗਏ ਅਸਤੀਫੇ ਦੇ ਮਾਮਲੇ ਵਿੱਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ SGPC ਸਿੰਘ ਸਾਹਿਬਾਨਾਂ ਦਾ ਸਤਿਕਾਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਅਜਿਹੇ ਬਿਆਨ ਨਾ ਦੇਣ …
Read More »ਕੈਨੇਡਾ ਦੇ ਹਾਈਕਮਿਸ਼ਨਰ ਨੂੰ ਭਾਰਤ ਛੱਡਣ ਦੇ ਹੁਕਮ
ਕੈਨੇਡਾ ਹੁਣ ਅਧਿਕਾਰਤ ਤੌਰ ’ਤੇ ਪਾਕਿਸਤਾਨ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ, ਜੋ ਭਾਰਤ ਵਿਰੋਧੀ ਸਰਗਮੀਆਂ ਨੂੰ ਅੰਜਾਮ ਦੇਣ ਲਈ ਲੋੜੀਂਦੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੀ ਹੱਤਿਆ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਇੰਨੀ ਕੁੜੱਤਣ ਪੈਦਾ ਕਰ ਦਿੱਤੀ ਹੈ ਕਿ ਜਸਟਿਨ ਟਰੂਡੋ ਸਰਕਾਰ ਦੇ ਕਾਰਜਕਾਲ ਦੌਰਾਨ ਤਣਾਅਪੂਰਨ ਸਬੰਧਾਂ ’ਚ …
Read More »ਹੋਰ ਵਿਗੜ ਗਏ ਕੈਨੇਡਾ ਅਤੇ ਭਾਰਤ ਦੇ ਰਿਸ਼ਤੇ
ਕੈਨੇਡਾ ਹੁਣ ਅਧਿਕਾਰਤ ਤੌਰ ’ਤੇ ਪਾਕਿਸਤਾਨ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ, ਜੋ ਭਾਰਤ ਵਿਰੋਧੀ ਸਰਗਮੀਆਂ ਨੂੰ ਅੰਜਾਮ ਦੇਣ ਲਈ ਲੋੜੀਂਦੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੀ ਹੱਤਿਆ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਇੰਨੀ ਕੁੜੱਤਣ ਪੈਦਾ ਕਰ ਦਿੱਤੀ ਹੈ ਕਿ ਜਸਟਿਨ ਟਰੂਡੋ ਸਰਕਾਰ ਦੇ ਕਾਰਜਕਾਲ ਦੌਰਾਨ ਤਣਾਅਪੂਰਨ ਸਬੰਧਾਂ ’ਚ …
Read More »Valtoha ਦੇ ਸਖ਼ਤ ਤੇਵਰ ਬਰਕਰਾਰ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਦਫਤਰਾਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ …
Read More »10 ਸੂਬਿਆਂ ’ਚ ਅਲਰਟ, ਲੋਕ ਕਰਨ ਲੱਗੇ ਪ੍ਰਬੰਧ
ਅਸਮਾਨੋਂ ਆ ਰਹੀ ਕੁਦਰਤੀ ਆਫ਼ਤ ਨੇ ਡਰਾਏ ਲੋਕ, 10 ਸੂਬਿਆਂ ’ਚ ਅਲਰਟ, ਲੋਕ ਕਰਨ ਲੱਗੇ ਪ੍ਰਬੰਧ, ਪੰਜਾਬ ਦੇ ਇਨ੍ਹਾਂ ਖੇਤਰਾਂ ’ਚ ਦਿਸੇਗਾ ਅਸਰ!ਦੇਸ਼ ਵਿਚ ਮਾਨਸੂਨ ਅਲਵਿਦਾ ਆਖਣ ਦੀ ਕਗਾਰ ਉਤੇ ਹੈ। ਇਸ ਦੇ ਬਾਵਜੂਦ ਭਾਰਤੀ ਮੌਸਮ ਵਿਭਾਗ (IMD) ਨੇ 16 ਤੋਂ 18 ਅਕਤੂਬਰ ਤੱਕ 10 ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਅਗਲੇ …
Read More »23 ਸਾਲ ਦੀ ਲੜਕੀ ਬਣੀ ਸਰਪੰਚ
ਬਸਤੀ ਬੂਟਾ ਵਾਲੀ ਦੀ 23 ਸਾਲਾ ਵਿਦਿਆਰਥਣ ਰਾਜਵੀਰ ਕੌਰ ਸਰਪੰਚ ਬਣ ਗਈ ਹੈ, ਜਿਸ ਤੋਂ ਬਾਅਦ ਉਸ ਦੇ ਘਰ ਅਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਫਿਲਹਾਲ ਚੋਣ ਕਮਿਸ਼ਨ ਵੱਲੋਂ ਅੰਤਿਮ ਅੰਕੜੇ ਜਾਰੀ ਨਹੀਂ ਕੀਤੇ ਗਏ ਪਰ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਸੂਬੇ ‘ਚ ਅੱਜ 13937 ਗ੍ਰਾਮ ਪੰਚਾਇਤਾਂ ਲਈ ਚੋਣਾਂ ਹੋਈਆਂ, ਜਿੰਨ੍ਹਾਂ ‘ਚੋਂ 3798 ਸਰਪੰਚਾਂ ਦੀ …
Read More »ਪੰਜਾਬ ‘ਚ ਇੱਕ ਹੋਰ ਚੋਣਾਂ ਨੇ ਦਿੱਤੀ ਦਸਤਕ !
ਚੋਣ ਕਮਿਸ਼ਨ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸਨ ਦੇ ਐਲਾਨ ਮੁਤਾਬ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ ਦਸ ਦਿਨ ਬਾਅਦ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ …
Read More »ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ
ਪੰਜਾਬ ਸਰਕਾਰ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਦੀ ਰਾਤ ਅੱਠ ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ ਚਾਰ ਵਜੇ ਤੋਂ ਸਵੇਰੇ ਪੰਜ ਵਜੇ …
Read More »
Live99 media My WordPress Blog